ਇੱਕ ਤ੍ਰਿਭੁਜ ਦੀ ਸਭ ਤੋਂ ਲੰਬੀ ਭੁਜਾ, ਤ੍ਰਿਭੁਜ ਦੀ ਸਭ ਤੋਂ ਛੋਟੀ ਭੁਜਾ ਦੀ 3 ਗੁਣਾ ਹੈ ਅਤੇ ਤੀਸਰੀ ਭੁਜਾ ਸਭ ਤੋਂ ਲੰਬੀ ਭੁਜਾ ਤੋਂ 2 ਸੈਂ.ਮੀ. ਘੱਟ ਹੈ। ਜੇਕਰ ਤ੍ਰਿਭੁਜ ਦਾ ਪਰਿਮਾਪ ਘੱਟ ਤੋਂ ਘੱਟ 61 ਸੈਂ.ਮੀ. ਹੋਵੇ ਤਾਂ ਸਭ ਤੋਂ ਛੋਟੀ ਭੁਜਾ ਦੀ ਘੱਟ ਤੋਂ ਘੱਟ ਲੰਬਾਈ ਪਤਾ ਕਰੋ।
Step by step video & image solution for ਇੱਕ ਤ੍ਰਿਭੁਜ ਦੀ ਸਭ ਤੋਂ ਲੰਬੀ ਭੁਜਾ, ਤ੍ਰਿਭੁਜ ਦੀ ਸਭ ਤੋਂ ਛੋਟੀ ਭੁਜਾ ਦੀ 3 ਗੁਣਾ ਹੈ ਅਤੇ ਤੀਸਰੀ ਭੁਜਾ ਸਭ ਤੋਂ ਲੰਬੀ ਭੁਜਾ ਤੋਂ 2 ਸੈਂ.ਮੀ. ਘੱਟ ਹੈ। ਜੇਕਰ ਤ੍ਰਿਭੁਜ ਦਾ ਪਰਿਮਾਪ ਘੱਟ ਤੋਂ ਘੱਟ 61 ਸੈਂ.ਮੀ. ਹੋਵੇ ਤਾਂ ਸਭ ਤੋਂ ਛੋਟੀ ਭੁਜਾ ਦੀ ਘੱਟ ਤੋਂ ਘੱਟ ਲੰਬਾਈ ਪਤਾ ਕਰੋ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
- ਰੇਖੀ ਅਸਮਾਨਤਾਵਾਂBOOK - PSEB (PUNJABI MEDIUM)CHAPTER - ਰੇਖੀ ਅਸਮਾਨਤਾਵਾਂEXERCISE - EXAMPLE
22 Videos
- ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂBOOK - PSEB (PUNJABI MEDIUM)CHAPTER - ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂEXERCISE - EXAMPLE
18 Videos
- ਸਿੱਧੀਆਂ ਰੇਖਾਵਾਂBOOK - PSEB (PUNJABI MEDIUM)CHAPTER - ਸਿੱਧੀਆਂ ਰੇਖਾਵਾਂEXERCISE - EXAMPLE
28 Videos
Similar Questions
30 x < 200 ਨੂੰ ਹੱਲ ਕਰੋ ਜਦੋਂ :- x ਪ੍ਰਾਕ੍ਰਿਤਿਕ ਸੰਖਿਆ ਹੈ।
View Solutionਜੇਕਰ 4x+i(3x−y)=3+i(−6) ਜਿੱਥੇ x ਅਤੇ y ਵਾਸਤਵਿਕ ਸੰਖਿਆਵਾਂ ਹਨ, ਤਾਂ x ਅਤੇ y ਦਾ ਮੁੱਲ ਪਤਾ ਕਰੋ।
View Solutionਰੇਖਾਵਾਂ ਦੀ ਢਲਾਣ ਪਤਾ ਕਰੋ ਜੋ ਬਿੰਦੂਆਂ (3,-2) ਅਤੇ (-1,4) ਵਿੱਚੋਂ ਲੰਘਦੀ ਹੈ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution