XI ਜਮਾਤ ਦੇ ਇੱਕ ਵਿਦਿਆਰਥੀ ਨੇ ਪਹਿਲੇ ਅਤੇ ਦੂਸਰੇ ਸਤ੍ਰਰ ਦੀਆਂ ਪ੍ਰੀਖਿਆਵਾਂ ਵਿੱਚ ਕ੍ਰਮਵਾਰ 62 ਅਤੇ 48 ਅੰਕ ਪ੍ਰਾਪਤ ਕੀਤੇ। ਉਹ ਘੱਟ ਤੋਂ ਘੱਟ ਅੰਕ ਪਤਾ ਕਰੋ, ਜਿਸ ਨੂੰ ਸਲਾਨਾ ਪ੍ਰੀਖਿਆ ਵਿੱਚ ਪ੍ਰਾਪਤ ਕਰਕੇ ਵਿਦਿਆਰਥੀ ਦੇ ਅੰਕਾਂ ਦਾ ਔਸਤ ਘੱਟ ਤੋਂ ਘੱਟ 60 ਹੋਵੇ।
Step by step video & image solution for XI ਜਮਾਤ ਦੇ ਇੱਕ ਵਿਦਿਆਰਥੀ ਨੇ ਪਹਿਲੇ ਅਤੇ ਦੂਸਰੇ ਸਤ੍ਰਰ ਦੀਆਂ ਪ੍ਰੀਖਿਆਵਾਂ ਵਿੱਚ ਕ੍ਰਮਵਾਰ 62 ਅਤੇ 48 ਅੰਕ ਪ੍ਰਾਪਤ ਕੀਤੇ। ਉਹ ਘੱਟ ਤੋਂ ਘੱਟ ਅੰਕ ਪਤਾ ਕਰੋ, ਜਿਸ ਨੂੰ ਸਲਾਨਾ ਪ੍ਰੀਖਿਆ ਵਿੱਚ ਪ੍ਰਾਪਤ ਕਰਕੇ ਵਿਦਿਆਰਥੀ ਦੇ ਅੰਕਾਂ ਦਾ ਔਸਤ ਘੱਟ ਤੋਂ ਘੱਟ 60 ਹੋਵੇ। by Maths experts to help you in doubts & scoring excellent marks in Class 11 exams.
Topper's Solved these Questions
- BOOK - PSEB (PUNJABI MEDIUM)CHAPTER - ਰੇਖੀ ਅਸਮਾਨਤਾਵਾਂEXERCISE - EXAMPLE22videos
ਰੇਖੀ ਅਸਮਾਨਤਾਵਾਂ
- BOOK - PSEB (PUNJABI MEDIUM)CHAPTER - ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂEXERCISE - EXAMPLE18videos
ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂ
- BOOK - PSEB (PUNJABI MEDIUM)CHAPTER - ਸਿੱਧੀਆਂ ਰੇਖਾਵਾਂEXERCISE - EXAMPLE28videos
ਸਿੱਧੀਆਂ ਰੇਖਾਵਾਂ
Similar Questions
30 x < 200 ਨੂੰ ਹੱਲ ਕਰੋ ਜਦੋਂ :- x ਪ੍ਰਾਕ੍ਰਿਤਿਕ ਸੰਖਿਆ ਹੈ।
02:56View Solutionਜੇਕਰ 4x+i(3x−y)=3+i(−6) ਜਿੱਥੇ x ਅਤੇ y ਵਾਸਤਵਿਕ ਸੰਖਿਆਵਾਂ ਹਨ, ਤਾਂ x ਅਤੇ y ਦਾ ਮੁੱਲ ਪਤਾ ਕਰੋ।
06:30View Solutionਰੇਖਾਵਾਂ ਦੀ ਢਲਾਣ ਪਤਾ ਕਰੋ ਜੋ ਬਿੰਦੂਆਂ (3,-2) ਅਤੇ (-1,4) ਵਿੱਚੋਂ ਲੰਘਦੀ ਹੈ।
09:34View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
03:18View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
01:41View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
04:20View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:00View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
02:14View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
08:27View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
04:26View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View Solution