ਸ਼ਬਦ EQUATION ਦੇ ਸਾਰੇ ਅੱਖਰਾਂ ਨੂੰ ਇੱਕੋ ਸਮੇਂ ਲੈ ਕੇ ਕਿੰਨੇ ਅਰਥਪੂਰਨ ਜਾਂ ਅਰਥਹੀਣ ਸ਼ਬਦ ਬਣਾਏ ਜਾ ਸਕਦੇ ਹਨ, ਜਦੋਂ ਸਵਰ ਅਤੇ ਵਿਅੰਜਨ ਇਕੱਠੇ ਆਉਣ?
Step by step video & image solution for ਸ਼ਬਦ EQUATION ਦੇ ਸਾਰੇ ਅੱਖਰਾਂ ਨੂੰ ਇੱਕੋ ਸਮੇਂ ਲੈ ਕੇ ਕਿੰਨੇ ਅਰਥਪੂਰਨ ਜਾਂ ਅਰਥਹੀਣ ਸ਼ਬਦ ਬਣਾਏ ਜਾ ਸਕਦੇ ਹਨ, ਜਦੋਂ ਸਵਰ ਅਤੇ ਵਿਅੰਜਨ ਇਕੱਠੇ ਆਉਣ? by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਸ਼ਬਦ ROSE ਦੇ ਅੱਖਰਾਂ ਤੋਂ ਬਨਣ ਵਾਲੇ 4 ਅੱਖਰਾਂ ਦੇ, ਅਰਥਪੂਰਨ ਜਾਂ ਅਰਥਹੀਨ ਸ਼ਬਦਾਂ ਦੀ ਗਿਣਤੀ ਪਤਾ ਕਰੋ, ਜਦੋਂ ਕਿ ਕੋਈ ਵੀ ਅੱਖਰ ਦੁਬਾਰਾ ਨਹੀਂ ਲਿਆ ਜਾ ਸਕਦਾ ?
View Solutionਕੇਂਦਰ (0,0) ਅਤੇ ਅਰਧ ਵਿਆਸ r ਵਾਲੇ ਚੱਕਰ ਦਾ ਸਮੀਕਰਣ ਪਤਾ ਕਰੋ।
View Solutionਇੱਕ ਮੀਨਾਰ ਦੀ ਚੋਟੀ ਦਾ ਉਚਾਣ ਕੋਣ, ਭੂਮੀ ਤੇ ਬਿੰਦੂ O ਤੋਂ ਜਿਹੜਾ ਕੀ ਮੀਨਾਰ ਦੇ ਪੈਰ ਤੋਂ 450 ਮੀ. ਦੀ ਦੂਰੀ ਤੇ ਹੈ 40∘ ਹੈ। ਮੀਨਾਰ ਦੀ ਉਚਾਈ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutiongof ਅਤੇ fog ਪਤਾ ਕਰੋ, ਜੇਕਰ f(x)=|x|ਅਤੇg(x)=|5x−2|
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A+B)'=A'+B'
View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A=⎡⎢⎣−123579−211⎤⎥⎦ਅਤੇB=⎡⎢⎣−41−5120131⎤⎥⎦ ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
View Solutionਦਰਸਾਓ ਕਿ ਬਿੰਦੂ A(a,b+c),B(b,c+a)ਅਤੇC(c,a+b) ਸਮਰੇਖੀ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solution