25 ਵਿਦਿਆਰਥੀਆਂ ਦੀ ਇੱਕ ਜਮਾਤ ਵਿੱਚੋਂ 10 ਦੀ ਚੋਣ ਇੱਕ ਸੈਰ ਸਪਾਟਾ ਪਾਰਟੀ ਦੇ ਲਈ ਕੀਤੀ ਜਾਂਦੀ ਹੈ। 3 ਵਿਦਿਆਰਥੀ ਇਸ ਤਰ੍ਹਾਂ ਦੇ ਹਨ, ਜਿਨ੍ਹਾਂ ਨੇ ਇਹ ਫੈਸਲਾ ਕੀਤਾ ਹੈ ਕਿ ਜਾਂ ਤਾਂ ਉਹ ਤਿੰਨੇ ਦਲ ਵਿੱਚ ਸ਼ਾਮਿਲ ਹੋਣਗੇ, ਜਾਂ ਤਿੰਨਾਂ ਵਿੱਚੋਂ ਕੋਈ ਵੀ ਦਲ ਵਿੱਚ ਸ਼ਾਮਿਲ ਨਹੀਂ ਹੋਵੇਗਾ। ਸੈਰ ਸਪਾਟਾ ਪਾਰਟੀ ਦਲ ਦੀ ਚੋਣ ਕਿੰਨੇ ਤਰੀਕਿਆਂ ਨਾਲ ਕੀਤੀ ਜਾ ਸਕਦੀ ਹੈ?
Step by step video & image solution for 25 ਵਿਦਿਆਰਥੀਆਂ ਦੀ ਇੱਕ ਜਮਾਤ ਵਿੱਚੋਂ 10 ਦੀ ਚੋਣ ਇੱਕ ਸੈਰ ਸਪਾਟਾ ਪਾਰਟੀ ਦੇ ਲਈ ਕੀਤੀ ਜਾਂਦੀ ਹੈ। 3 ਵਿਦਿਆਰਥੀ ਇਸ ਤਰ੍ਹਾਂ ਦੇ ਹਨ, ਜਿਨ੍ਹਾਂ ਨੇ ਇਹ ਫੈਸਲਾ ਕੀਤਾ ਹੈ ਕਿ ਜਾਂ ਤਾਂ ਉਹ ਤਿੰਨੇ ਦਲ ਵਿੱਚ ਸ਼ਾਮਿਲ ਹੋਣਗੇ, ਜਾਂ ਤਿੰਨਾਂ ਵਿੱਚੋਂ ਕੋਈ ਵੀ ਦਲ ਵਿੱਚ ਸ਼ਾਮਿਲ ਨਹੀਂ ਹੋਵੇਗਾ। ਸੈਰ ਸਪਾਟਾ ਪਾਰਟੀ ਦਲ ਦੀ ਚੋਣ ਕਿੰਨੇ ਤਰੀਕਿਆਂ ਨਾਲ ਕੀਤੀ ਜਾ ਸਕਦੀ ਹੈ? by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਸ਼ਬਦ ROSE ਦੇ ਅੱਖਰਾਂ ਤੋਂ ਬਨਣ ਵਾਲੇ 4 ਅੱਖਰਾਂ ਦੇ, ਅਰਥਪੂਰਨ ਜਾਂ ਅਰਥਹੀਨ ਸ਼ਬਦਾਂ ਦੀ ਗਿਣਤੀ ਪਤਾ ਕਰੋ, ਜਦੋਂ ਕਿ ਕੋਈ ਵੀ ਅੱਖਰ ਦੁਬਾਰਾ ਨਹੀਂ ਲਿਆ ਜਾ ਸਕਦਾ ?
View Solutionਕੇਂਦਰ (0,0) ਅਤੇ ਅਰਧ ਵਿਆਸ r ਵਾਲੇ ਚੱਕਰ ਦਾ ਸਮੀਕਰਣ ਪਤਾ ਕਰੋ।
View Solutionਇੱਕ ਮੀਨਾਰ ਦੀ ਚੋਟੀ ਦਾ ਉਚਾਣ ਕੋਣ, ਭੂਮੀ ਤੇ ਬਿੰਦੂ O ਤੋਂ ਜਿਹੜਾ ਕੀ ਮੀਨਾਰ ਦੇ ਪੈਰ ਤੋਂ 450 ਮੀ. ਦੀ ਦੂਰੀ ਤੇ ਹੈ 40∘ ਹੈ। ਮੀਨਾਰ ਦੀ ਉਚਾਈ ਪਤਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution