ਦੋ ਪਦੀ ਪ੍ਰਮੇਯ ਦੀ ਵਰਤੋਂ ਕਰਦੇ ਹੋਏ, ਹੇਠ ਦਿੱਤੇ ਦਾ ਮੁੱਲ ਪਤਾ ਕਰੋ:- (96)3
Step by step video & image solution for ਦੋ ਪਦੀ ਪ੍ਰਮੇਯ ਦੀ ਵਰਤੋਂ ਕਰਦੇ ਹੋਏ, ਹੇਠ ਦਿੱਤੇ ਦਾ ਮੁੱਲ ਪਤਾ ਕਰੋ:- (96)^3 by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
- ਦੋ ਪਦੀ ਪਰਿਮੇਯBOOK - PSEB (PUNJABI MEDIUM)CHAPTER - ਦੋ ਪਦੀ ਪਰਿਮੇਯEXERCISE - EXAMPLE
12 Videos
- ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨBOOK - PSEB (PUNJABI MEDIUM)CHAPTER - ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨEXERCISE - EXAMPLE
13 Videos
- ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂBOOK - PSEB (PUNJABI MEDIUM)CHAPTER - ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂEXERCISE - EXAMPLE
18 Videos
Similar Questions
(x2+3x)4,x≠0 ਦਾ ਪ੍ਰਸਾਰ ਕਰੋ।
View Solutionਚਿੱਤਰ 12.3 ਵਿੱਚ P ਦੇ ਨਿਰਦੇਸ਼ ਅੰਕ (2,4,5) ਹਨ ਤਾਂ F ਦੇ ਨਿਰਦੇਸ਼ ਅੰਕ ਪਤਾ ਕਰੋ ।
View Solutionਜੇਕਰ 4x+i(3x−y)=3+i(−6) ਜਿੱਥੇ x ਅਤੇ y ਵਾਸਤਵਿਕ ਸੰਖਿਆਵਾਂ ਹਨ, ਤਾਂ x ਅਤੇ y ਦਾ ਮੁੱਲ ਪਤਾ ਕਰੋ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionਇਕ ਪਰਿਵਾਰ ਨੇ ਜਿਸ ਦੀ ਮਹੀਨੇਵਾਰ ਆਮਦਨ 20000 ਰੁਪਏ ਹੈ, ਭਿਨ-ਭਿਨ ਮੱਦਾਂ ਤੇ ਹਰ ਮਹੀਨੇ ਹੋਣ ਵਾਲੇ ਖਰਚ ਦੀ ਯੋਜਨਾ ਬਣਾਈ ਸੀ:-
ਉੱਪਰ ਦਿੱਤੇ ਅਕੜਿਆਂ ਦਾ ਵਿਕ ਛੜ ਗ੍ਰਾਫ਼ ਬਣਾਓ।
View Solution