ਦਿਖਾਉ ਕਿ (1+x)2n ਦੇ ਪ੍ਰਸਾਰ ਵਿੱਚ ਮੱਧ ਪਦ ਦਾ ਗੁਣਾਂਕ (1+x)2n−1ਦੇ ਪ੍ਰਸਾਰ ਦੇ ਦੋ ਮੱਧ ਪਦਾਂ ਦੇ ਗੁਣਾਂਕਾਂ ਦੇ ਜੋੜ ਦੇ ਬਰਾਬਰ ਹੋਵੇਗਾ।
Step by step video & image solution for ਦਿਖਾਉ ਕਿ (1 + x)^(2n) ਦੇ ਪ੍ਰਸਾਰ ਵਿੱਚ ਮੱਧ ਪਦ ਦਾ ਗੁਣਾਂਕ (1 + x)^(2n-1)ਦੇ ਪ੍ਰਸਾਰ ਦੇ ਦੋ ਮੱਧ ਪਦਾਂ ਦੇ ਗੁਣਾਂਕਾਂ ਦੇ ਜੋੜ ਦੇ ਬਰਾਬਰ ਹੋਵੇਗਾ। by Maths experts to help you in doubts & scoring excellent marks in Class 11 exams.
Topper's Solved these Questions
- BOOK - PSEB (PUNJABI MEDIUM)CHAPTER - ਦੋ ਪਦੀ ਪਰਿਮੇਯEXERCISE - EXAMPLE12videos
ਦੋ ਪਦੀ ਪਰਿਮੇਯ
- BOOK - PSEB (PUNJABI MEDIUM)CHAPTER - ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨEXERCISE - EXAMPLE13videos
ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨ
- BOOK - PSEB (PUNJABI MEDIUM)CHAPTER - ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂEXERCISE - EXAMPLE18videos
ਮਿਸ਼ਰਿਤ ਸੰਖਿਆਵਾਂ ਅਤੇ ਦੋ ਘਾਤੀ ਸਮੀਕਰਣਾਂ
Similar Questions
(x2+3x)4,x≠0 ਦਾ ਪ੍ਰਸਾਰ ਕਰੋ।
01:52View Solutionਚਿੱਤਰ 12.3 ਵਿੱਚ P ਦੇ ਨਿਰਦੇਸ਼ ਅੰਕ (2,4,5) ਹਨ ਤਾਂ F ਦੇ ਨਿਰਦੇਸ਼ ਅੰਕ ਪਤਾ ਕਰੋ ।
04:40View Solutionਜੇਕਰ 4x+i(3x−y)=3+i(−6) ਜਿੱਥੇ x ਅਤੇ y ਵਾਸਤਵਿਕ ਸੰਖਿਆਵਾਂ ਹਨ, ਤਾਂ x ਅਤੇ y ਦਾ ਮੁੱਲ ਪਤਾ ਕਰੋ।
08:30View Solutioncos^(-1)((1-x^(2n))/(1+x^(2n)))
08:01View SolutionIf y=cos−1(x2n−1x2n+1)), then (1+x2n)y1=
03:36View SolutionIf f(x)=axax+√a,a>0 prove that
(i) f(x)+f(1−x)=1
(ii) 2n−1∑k=12f(k2n)=2n−1
(iii) 2n∑k=12f(k2n+1)=2n03:07View SolutionThe coefficient of xn in the polynomial (x+2n+1C0)(X+2n+1C1)(x+2n+1C2)……(X+2n+1Cn) is
09:34View Solutionddx{Cos−1x2n−1x2n+1}=
08:27View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:26View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:10View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
10:33View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
03:30View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
07:23View Solutionਕੋਈ ਇਲੈਕਟ੍ਰਾਨ 2.0 x 10^ 4 N C^-1 ਪਰਿਮਾਣ ਦੇ ਇੱਕ ਸਮਾਨ ਬਿਜਲਈ ਖੇਤਰ ਵਿੱਚ 1.5cm ਦੂਰੀ ਤੱਕ ਡਿਗਦਾ ਹੈ। ਖੇਤਰ ਦਾ ਪਰਿਮਾਣ ਸਮਾਨ ਰਖਦੇ ਹੋਏ ਇਸਦੀ ਦਿਸ਼ਾ ਪਲਟ ਦਿੱਤੀ ਜਾਂਦੀ ਹੈ ਅਤੇ ਹੁਣ ਕੋਈ ਹੋਰ ਪ੍ਰੋਟਾਨ ਇਸ ਖੇਤਰ ਵਿਚ ਉੱਨੀ ਹੀ ਦੂਰੀ ਤੱਕ ਡਿਗਦਾ ਹੈ ਦੋਵੇ ਕੇਸਾਂ ਵਿੱਚ ਡਿੱਗਨ ਵਿੱਚ ਲੱਗੇ ਸਮੇਂ ਦੀ ਗਣਨਾ ਕਰੋ। ਇਸ ਪਰਿਸਥਿਤੀ ਦੀ ਗੁਰੂਤਾ ਦੇ ਅਧੀਨ ਮੁਕਤ ਪਤਨ ਨਾਲ ਤੁਲਨਾ ਕਰੋ।
05:05View Solution