ਇੱਕ ਆਦਮੀ ਨੇ ਬੈਂਕ ਵਿੱਚ 10000 ਰੁਪਏ 5% ਸਾਲਾਨਾ ਦਰ ਨਾਲ ਸਾਧਾਰਨ ਵਿਆਜ ਤੇ ਜਮ੍ਹਾ ਕਰਵਾਏ।ਜਦੋਂ ਤੋਂ ਰਾਸ਼ੀ ਜਮ੍ਹਾਂ ਕਰਵਾਈ ਤਦ ਤੋਂ 15ਵੇਂ ਸਾਲ ਵਿਚ ਉਸ ਦੇ ਖਾਤੇ ਵਿੱਚ ਕਿੰਨੀ ਰਾਸ਼ੀ ਹੋ ਗਈ ਅਤੇ 20 ਸਾਲ ਬਾਅਦ ਕੁੱਲ ਕਿੰਨੀ ਰਾਸ਼ੀ ਹੋ ਗਈ ਪਤਾ ਕਰੋ।
Step by step video & image solution for ਇੱਕ ਆਦਮੀ ਨੇ ਬੈਂਕ ਵਿੱਚ 10000 ਰੁਪਏ 5% ਸਾਲਾਨਾ ਦਰ ਨਾਲ ਸਾਧਾਰਨ ਵਿਆਜ ਤੇ ਜਮ੍ਹਾ ਕਰਵਾਏ।ਜਦੋਂ ਤੋਂ ਰਾਸ਼ੀ ਜਮ੍ਹਾਂ ਕਰਵਾਈ ਤਦ ਤੋਂ 15ਵੇਂ ਸਾਲ ਵਿਚ ਉਸ ਦੇ ਖਾਤੇ ਵਿੱਚ ਕਿੰਨੀ ਰਾਸ਼ੀ ਹੋ ਗਈ ਅਤੇ 20 ਸਾਲ ਬਾਅਦ ਕੁੱਲ ਕਿੰਨੀ ਰਾਸ਼ੀ ਹੋ ਗਈ ਪਤਾ ਕਰੋ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਅਨੁਸਾਰ ਪਰਿਭਾਸ਼ਿਤ ਅਨੁਕ੍ਰਮ ਦੇ ਪਹਿਲੇ ਤਿੰਨ ਪਦ ਲਿਖੋ:- an=2n+5
View Solution(1−x2)−12,ਦਾ ਵਿਸਤਾਰ ਕਰੋ ਜਦੋਂ ਕਿ | x | < 2 ਹੈ।
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution