ਹੇਠ ਲਿਖੀ ਸਮੀਕਰਣ ਨੂੰ ਲੰਬ ਰੂਪ ਵਿੱਚ ਬਦਲੋ। ਇਹਨਾਂ ਦੀ ਮੂਲ ਬਿੰਦੂ ਤੋਂ ਦੂਰੀ ਅਤੇ ਇਸ ਤੇ ਲੰਬ ਅਤੇ ਧਨਾਤਮਕ x-ਧੁਰੇ ਵਿਚਕਾਰ ਕੋਣ ਪਤਾ ਕਰੋ:- y−2=0
Step by step video & image solution for ਹੇਠ ਲਿਖੀ ਸਮੀਕਰਣ ਨੂੰ ਲੰਬ ਰੂਪ ਵਿੱਚ ਬਦਲੋ। ਇਹਨਾਂ ਦੀ ਮੂਲ ਬਿੰਦੂ ਤੋਂ ਦੂਰੀ ਅਤੇ ਇਸ ਤੇ ਲੰਬ ਅਤੇ ਧਨਾਤਮਕ x-ਧੁਰੇ ਵਿਚਕਾਰ ਕੋਣ ਪਤਾ ਕਰੋ:- y- 2 = 0 by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਰੇਖਾਵਾਂ ਦੀ ਢਲਾਣ ਪਤਾ ਕਰੋ ਜੋ ਬਿੰਦੂਆਂ (3,-2) ਅਤੇ (-1,4) ਵਿੱਚੋਂ ਲੰਘਦੀ ਹੈ।
View Solution30 x < 200 ਨੂੰ ਹੱਲ ਕਰੋ ਜਦੋਂ :- x ਪ੍ਰਾਕ੍ਰਿਤਿਕ ਸੰਖਿਆ ਹੈ।
View Solutionਸੀਮਾਵਾਂ ਪਤਾ ਕਰੋ:- limx→1[x3−x2+1]
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutiongof ਅਤੇ fog ਪਤਾ ਕਰੋ, ਜੇਕਰ f(x)=|x|ਅਤੇg(x)=|5x−2|
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutiontan(12[sin−1(2x1+x2)+cos−1(1−y2)1+y2]),|x|<1,y>0ਅਤੇxy<1 ਦਾ ਮੁੱਲ ਪਤਾ ਕਰੋ।
View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
View SolutionX ਅਤੇ Y ਪਤਾ ਕਰੋ ਜੇਕਰ 2X+3Y=[2340]ਅਤੇ3X+2Y=[2−2−15]
View SolutionX ਅਤੇ Y ਪਤਾ ਕਰੋ ਜੇਕਰ Y=[3214]ਅਤੇ2X+Y=[10−32]
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution