ਚਿੱਤਰ 10.9 ਵਿੱਚ, ਰੇਖੀ ਗਤੀ ਦਾ ਸਮੇਂ ਅਤੇ ਦੂਰੀ ਦਾ ਆਲੇਖ ਦਿੱਤਾ ਹੈ। ਸਮੇਂ ਅਤੇ ਦੂਰੀ ਦੇ ਦੋ ਸਥਾਨ ਜਦੋਂ T= 0,D = 2 ਅਤੇ ਜਦੋਂ T=3, D =8 ਹੈ ਦਰਜ ਕੀਤੇ ਗਏ ਹਨ। ਢਲਾਣ ਦੀ ਧਾਰਣਾ ਦਾ ਪ੍ਰਯੋਗ ਕਰਦੇ ਹੋਏ, ਗਤੀ ਦਾ ਨਿਯਮ ਪਤਾ ਕਰੋ ਅਰਥਾਤ ਕਿਸ ਪ੍ਰਕਾਰ ਦੂਰੀ, ਸਮੇਂ ਤੇ ਨਿਰਭਰ ਕਰਦੀ ਹੈ।
Step by step video & image solution for ਚਿੱਤਰ 10.9 ਵਿੱਚ, ਰੇਖੀ ਗਤੀ ਦਾ ਸਮੇਂ ਅਤੇ ਦੂਰੀ ਦਾ ਆਲੇਖ ਦਿੱਤਾ ਹੈ। ਸਮੇਂ ਅਤੇ ਦੂਰੀ ਦੇ ਦੋ ਸਥਾਨ ਜਦੋਂ T= 0,D = 2 ਅਤੇ ਜਦੋਂ T=3, D =8 ਹੈ ਦਰਜ ਕੀਤੇ ਗਏ ਹਨ। ਢਲਾਣ ਦੀ ਧਾਰਣਾ ਦਾ ਪ੍ਰਯੋਗ ਕਰਦੇ ਹੋਏ, ਗਤੀ ਦਾ ਨਿਯਮ ਪਤਾ ਕਰੋ ਅਰਥਾਤ ਕਿਸ ਪ੍ਰਕਾਰ ਦੂਰੀ, ਸਮੇਂ ਤੇ ਨਿਰਭਰ ਕਰਦੀ ਹੈ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਰੇਖਾਵਾਂ ਦੀ ਢਲਾਣ ਪਤਾ ਕਰੋ ਜੋ ਬਿੰਦੂਆਂ (3,-2) ਅਤੇ (-1,4) ਵਿੱਚੋਂ ਲੰਘਦੀ ਹੈ।
View Solution30 x < 200 ਨੂੰ ਹੱਲ ਕਰੋ ਜਦੋਂ :- x ਪ੍ਰਾਕ੍ਰਿਤਿਕ ਸੰਖਿਆ ਹੈ।
View Solutionਸੀਮਾਵਾਂ ਪਤਾ ਕਰੋ:- limx→1[x3−x2+1]
View SolutionDetermine the point of symmetry of a regular hexagon.
View SolutionMatch the following Column A to Column B
View SolutionMatch the following Column A to Column B
View SolutionMatch the following Column A to Column B
View SolutionThe inequation represented by the graph given below is :
View SolutionThe inequation that best describes the graph given below is _________
View SolutionThe inequation that best describes the following graph is _________
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution