ਇੱਕ ਸਰਵਸਮ ਭਾਰੀ ਝੁਲਦਾ ਹੋਇਆ ਪੁਲ ਦੀ ਕੇਬਲ ਪੈਰਾਬੋਲਾ ਦੇ ਰੂਪ ਵਿਚ ਲਟਕੀ ਹੈ।ਸੜਕ ਪੱਥ ਜਿਹੜੀ ਲੇਟਵੀਂ ਹੈ 100 ਮੀਟਰ ਲੰਬੀ ਹੈ ਅਤੇ ਕੇਬਲ ਤੋਂ ਜੁੜਾ ਖੜਵੀਂ ਤਾਰਾਂ ਤੇ ਟਿਕਿਆ ਹੋਇਆ ਹੈ, ਜਿਸ ਵਿਚ ਸਭ ਤੋਂ ਲੰਬਾ ਤਾਰ 30 ਮੀਟਰ ਅਤੇ ਸਭ ਤੋਂ ਛੋਟਾ ਤਾਰ 6 ਮੀਟਰ ਹੈ। ਮੱਧ ਤੋਂ 18 ਮੀਟਰ ਦੂਰ ਸੜਕ ਪਥ ਤੋਂ ਜੁੜੇ ਸਮਰਥਕ ਤਾਰ ਦੀ ਲੰਬਾਈ ਪਤਾ ਕਰੋ।
Step by step video & image solution for ਇੱਕ ਸਰਵਸਮ ਭਾਰੀ ਝੁਲਦਾ ਹੋਇਆ ਪੁਲ ਦੀ ਕੇਬਲ ਪੈਰਾਬੋਲਾ ਦੇ ਰੂਪ ਵਿਚ ਲਟਕੀ ਹੈ।ਸੜਕ ਪੱਥ ਜਿਹੜੀ ਲੇਟਵੀਂ ਹੈ 100 ਮੀਟਰ ਲੰਬੀ ਹੈ ਅਤੇ ਕੇਬਲ ਤੋਂ ਜੁੜਾ ਖੜਵੀਂ ਤਾਰਾਂ ਤੇ ਟਿਕਿਆ ਹੋਇਆ ਹੈ, ਜਿਸ ਵਿਚ ਸਭ ਤੋਂ ਲੰਬਾ ਤਾਰ 30 ਮੀਟਰ ਅਤੇ ਸਭ ਤੋਂ ਛੋਟਾ ਤਾਰ 6 ਮੀਟਰ ਹੈ। ਮੱਧ ਤੋਂ 18 ਮੀਟਰ ਦੂਰ ਸੜਕ ਪਥ ਤੋਂ ਜੁੜੇ ਸਮਰਥਕ ਤਾਰ ਦੀ ਲੰਬਾਈ ਪਤਾ ਕਰੋ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਕੇਂਦਰ (0,0) ਅਤੇ ਅਰਧ ਵਿਆਸ r ਵਾਲੇ ਚੱਕਰ ਦਾ ਸਮੀਕਰਣ ਪਤਾ ਕਰੋ।
View Solutionਹੇਠ ਲਿਖੇ ਅੰਕੜਿਆਂ ਲਈ ਮੱਧਮਾਨ ਪਤਾ ਕਰੋ : 6,7, 10, 12, 13,4, 8, 12
View Solutionਸ਼ਬਦ ROSE ਦੇ ਅੱਖਰਾਂ ਤੋਂ ਬਨਣ ਵਾਲੇ 4 ਅੱਖਰਾਂ ਦੇ, ਅਰਥਪੂਰਨ ਜਾਂ ਅਰਥਹੀਨ ਸ਼ਬਦਾਂ ਦੀ ਗਿਣਤੀ ਪਤਾ ਕਰੋ, ਜਦੋਂ ਕਿ ਕੋਈ ਵੀ ਅੱਖਰ ਦੁਬਾਰਾ ਨਹੀਂ ਲਿਆ ਜਾ ਸਕਦਾ ?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution