ਇੱਕ 12 ਸੈ.ਮੀ. ਲੰਬੀ ਛੜ ਇਸ ਪ੍ਰਕਾਰ ਚਲਦੀ ਹੈ ਕਿ ਇਸਦੇ ਸਿਰੇ ਨਿਰਦੇਸ਼ ਅੰਕ ਧੁਰਾਂ ਨੂੰ ਸਪਰਸ਼ ਕਰਦੇ ਹਨ।ਛੜ ਦੇ ਬਿੰਦੂ P ਦਾ ਬਿੰਦੂ ਪਥ ਪਤਾ ਕਰੋ ਜੋ x-ਧੁਰੇ ਦੇ ਸੰਪਰਕ ਵਾਲੇ ਸਿਰੇ ਤੋਂ 3 ਸੈ.ਮੀ. ਦੂਰ ਹੈ।
Step by step video & image solution for ਇੱਕ 12 ਸੈ.ਮੀ. ਲੰਬੀ ਛੜ ਇਸ ਪ੍ਰਕਾਰ ਚਲਦੀ ਹੈ ਕਿ ਇਸਦੇ ਸਿਰੇ ਨਿਰਦੇਸ਼ ਅੰਕ ਧੁਰਾਂ ਨੂੰ ਸਪਰਸ਼ ਕਰਦੇ ਹਨ।ਛੜ ਦੇ ਬਿੰਦੂ P ਦਾ ਬਿੰਦੂ ਪਥ ਪਤਾ ਕਰੋ ਜੋ x-ਧੁਰੇ ਦੇ ਸੰਪਰਕ ਵਾਲੇ ਸਿਰੇ ਤੋਂ 3 ਸੈ.ਮੀ. ਦੂਰ ਹੈ। by Maths experts to help you in doubts & scoring excellent marks in Class 11 exams.
Topper's Solved these Questions
Similar Questions
ਕੇਂਦਰ (0,0) ਅਤੇ ਅਰਧ ਵਿਆਸ r ਵਾਲੇ ਚੱਕਰ ਦਾ ਸਮੀਕਰਣ ਪਤਾ ਕਰੋ।
00:51View Solutionਹੇਠ ਲਿਖੇ ਅੰਕੜਿਆਂ ਲਈ ਮੱਧਮਾਨ ਪਤਾ ਕਰੋ : 6,7, 10, 12, 13,4, 8, 12
05:46View Solutionਸ਼ਬਦ ROSE ਦੇ ਅੱਖਰਾਂ ਤੋਂ ਬਨਣ ਵਾਲੇ 4 ਅੱਖਰਾਂ ਦੇ, ਅਰਥਪੂਰਨ ਜਾਂ ਅਰਥਹੀਨ ਸ਼ਬਦਾਂ ਦੀ ਗਿਣਤੀ ਪਤਾ ਕਰੋ, ਜਦੋਂ ਕਿ ਕੋਈ ਵੀ ਅੱਖਰ ਦੁਬਾਰਾ ਨਹੀਂ ਲਿਆ ਜਾ ਸਕਦਾ ?
06:30View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:34View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
04:26View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:53View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
04:44View Solution