ਕੇਂਦਰ (0,0) ਅਤੇ ਅਰਧ ਵਿਆਸ r ਵਾਲੇ ਚੱਕਰ ਦਾ ਸਮੀਕਰਣ ਪਤਾ ਕਰੋ।
Step by step video & image solution for ਕੇਂਦਰ (0,0) ਅਤੇ ਅਰਧ ਵਿਆਸ r ਵਾਲੇ ਚੱਕਰ ਦਾ ਸਮੀਕਰਣ ਪਤਾ ਕਰੋ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਹੇਠ ਲਿਖੇ ਅੰਕੜਿਆਂ ਲਈ ਮੱਧਮਾਨ ਪਤਾ ਕਰੋ : 6,7, 10, 12, 13,4, 8, 12
View Solutionਸ਼ਬਦ ROSE ਦੇ ਅੱਖਰਾਂ ਤੋਂ ਬਨਣ ਵਾਲੇ 4 ਅੱਖਰਾਂ ਦੇ, ਅਰਥਪੂਰਨ ਜਾਂ ਅਰਥਹੀਨ ਸ਼ਬਦਾਂ ਦੀ ਗਿਣਤੀ ਪਤਾ ਕਰੋ, ਜਦੋਂ ਕਿ ਕੋਈ ਵੀ ਅੱਖਰ ਦੁਬਾਰਾ ਨਹੀਂ ਲਿਆ ਜਾ ਸਕਦਾ ?
View SolutionFind an equation of the circle with centre at (0,0) and radius r.
View Solution∣∣ ∣ ∣∣apq0br00c∣∣ ∣ ∣∣
View Solutionकेन्द्र (0,0) तथा त्रिज्या r वाले वृत्त का समीकरण ............ होगा।
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solution