ਬਿੰਦੂਆਂ (2, - 2) ਅਤੇ (3,4) ਤੋਂ ਜਾਣ ਵਾਲੇ ਉਸ ਚੱਕਰ ਦਾ ਸਮੀਕਰਣ ਪਤਾ ਕਰੋ ਜਿਸਦਾ ਕੇਂਦਰ ਰੇਖਾ x+y=2 ਤੇ ਸਥਿਤ ਹੈ।
Step by step video & image solution for ਬਿੰਦੂਆਂ (2, - 2) ਅਤੇ (3,4) ਤੋਂ ਜਾਣ ਵਾਲੇ ਉਸ ਚੱਕਰ ਦਾ ਸਮੀਕਰਣ ਪਤਾ ਕਰੋ ਜਿਸਦਾ ਕੇਂਦਰ ਰੇਖਾ x+y=2 ਤੇ ਸਥਿਤ ਹੈ। by Maths experts to help you in doubts & scoring excellent marks in Class 11 exams.
Topper's Solved these Questions
Similar Questions
ਕੇਂਦਰ (0,0) ਅਤੇ ਅਰਧ ਵਿਆਸ r ਵਾਲੇ ਚੱਕਰ ਦਾ ਸਮੀਕਰਣ ਪਤਾ ਕਰੋ।
01:57View Solutionਹੇਠ ਲਿਖੇ ਅੰਕੜਿਆਂ ਲਈ ਮੱਧਮਾਨ ਪਤਾ ਕਰੋ : 6,7, 10, 12, 13,4, 8, 12
05:46View Solutionਸ਼ਬਦ ROSE ਦੇ ਅੱਖਰਾਂ ਤੋਂ ਬਨਣ ਵਾਲੇ 4 ਅੱਖਰਾਂ ਦੇ, ਅਰਥਪੂਰਨ ਜਾਂ ਅਰਥਹੀਨ ਸ਼ਬਦਾਂ ਦੀ ਗਿਣਤੀ ਪਤਾ ਕਰੋ, ਜਦੋਂ ਕਿ ਕੋਈ ਵੀ ਅੱਖਰ ਦੁਬਾਰਾ ਨਹੀਂ ਲਿਆ ਜਾ ਸਕਦਾ ?
06:30View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
03:18View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
04:26View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solution