ਇੱਕ ਬਿੰਦੂ x-ਧੁਰੇ ਤੇ ਸਥਿਤ ਹੈ। ਇਸਦੇ y-ਨਿਰਦੇਸ਼ ਅੰਕ ਅਤੇ z-ਨਿਰਦੇਸ਼ ਅੰਕ ਕੀ ਹਨ?
Step by step video & image solution for ਇੱਕ ਬਿੰਦੂ x-ਧੁਰੇ ਤੇ ਸਥਿਤ ਹੈ। ਇਸਦੇ y-ਨਿਰਦੇਸ਼ ਅੰਕ ਅਤੇ z-ਨਿਰਦੇਸ਼ ਅੰਕ ਕੀ ਹਨ? by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
- ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨBOOK - PSEB (PUNJABI MEDIUM)CHAPTER - ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨEXERCISE - EXAMPLE
13 Videos
- ਤਿਕੋਣਮਿਤੀ ਫਲਨBOOK - PSEB (PUNJABI MEDIUM)CHAPTER - ਤਿਕੋਣਮਿਤੀ ਫਲਨEXERCISE - EXAMPLE
29 Videos
- ਦੋ ਪਦੀ ਪਰਿਮੇਯBOOK - PSEB (PUNJABI MEDIUM)CHAPTER - ਦੋ ਪਦੀ ਪਰਿਮੇਯEXERCISE - EXAMPLE
12 Videos
Similar Questions
ਚਿੱਤਰ 12.3 ਵਿੱਚ P ਦੇ ਨਿਰਦੇਸ਼ ਅੰਕ (2,4,5) ਹਨ ਤਾਂ F ਦੇ ਨਿਰਦੇਸ਼ ਅੰਕ ਪਤਾ ਕਰੋ ।
View Solution40∘ 20' ਨੂੰ ਰੇਡੀਅਨ ਮਾਪ ਵਿੱਚ ਬਦਲੋ ।
View Solution(x2+3x)4,x≠0 ਦਾ ਪ੍ਰਸਾਰ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutionਤਿੰਨ ਫਲਨ f:N→N, g:N→N ਅਤੇ h:N→R ਤੇ ਵਿਚਾਰ ਕਰੋ ਜਿੱਥੇ f(x)=2x, g(y)=3y+4 ਅਤੇ h(z)=sinz,∀x,yਅਤੇz ਹਨ। ਸਿੱਧ ਕਰੋ ਕਿ ho(gof)=(hog)of.
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
View SolutionX ਅਤੇ Y ਪਤਾ ਕਰੋ ਜੇਕਰ Y=[3214]ਅਤੇ2X+Y=[10−32]
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solution