ਖ਼ਾਲੀ ਸਥਾਨ ਭਰੋ:- ਨਿਰਦੇਸ਼ ਅੰਕ ਤੱਲ ਅਕਾਸ਼ ਨੂੰ______ਹਿੱਸਿਆਂ ਵਿੱਚ ਵੰਡਦੇ ਹਨ।
Step by step video & image solution for ਖ਼ਾਲੀ ਸਥਾਨ ਭਰੋ:- ਨਿਰਦੇਸ਼ ਅੰਕ ਤੱਲ ਅਕਾਸ਼ ਨੂੰ______ਹਿੱਸਿਆਂ ਵਿੱਚ ਵੰਡਦੇ ਹਨ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
- ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨBOOK - PSEB (PUNJABI MEDIUM)CHAPTER - ਤ੍ਰੈ- ਵਿਮਾਈ ਜਿਆਮਿਤੀ ਦਾ ਅਸਥਾਪਨEXERCISE - EXAMPLE
13 Videos
- ਤਿਕੋਣਮਿਤੀ ਫਲਨBOOK - PSEB (PUNJABI MEDIUM)CHAPTER - ਤਿਕੋਣਮਿਤੀ ਫਲਨEXERCISE - EXAMPLE
29 Videos
- ਦੋ ਪਦੀ ਪਰਿਮੇਯBOOK - PSEB (PUNJABI MEDIUM)CHAPTER - ਦੋ ਪਦੀ ਪਰਿਮੇਯEXERCISE - EXAMPLE
12 Videos
Similar Questions
ਚਿੱਤਰ 12.3 ਵਿੱਚ P ਦੇ ਨਿਰਦੇਸ਼ ਅੰਕ (2,4,5) ਹਨ ਤਾਂ F ਦੇ ਨਿਰਦੇਸ਼ ਅੰਕ ਪਤਾ ਕਰੋ ।
View Solution40∘ 20' ਨੂੰ ਰੇਡੀਅਨ ਮਾਪ ਵਿੱਚ ਬਦਲੋ ।
View Solution(x2+3x)4,x≠0 ਦਾ ਪ੍ਰਸਾਰ ਕਰੋ।
View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution