ਹੇਠ ਲਿਖੇ ਕਥਨ ਦੇ ਨਿਖੇਪਣ ਲਿਖੋ:- ਸਾਰੇ ਤ੍ਰਿਭੁਜ ਸਮਬਾਹੂ ਤ੍ਰਿਭੁਜ ਨਹੀਂ ਹੁੰਦੇ।
Step by step video & image solution for ਹੇਠ ਲਿਖੇ ਕਥਨ ਦੇ ਨਿਖੇਪਣ ਲਿਖੋ:- ਸਾਰੇ ਤ੍ਰਿਭੁਜ ਸਮਬਾਹੂ ਤ੍ਰਿਭੁਜ ਨਹੀਂ ਹੁੰਦੇ। by Maths experts to help you in doubts & scoring excellent marks in Class 11 exams.
Topper's Solved these Questions
Similar Questions
ਜਾਂਚ ਕਰੋ ਕਿ ਕੀ ਹੇਠ ਲਿਖੇ ਵਾਕ ਕਥਨ ਹਨ ? ਆਪਣੇ ਉੱਤਰ ਨੂੰ ਕਾਰਨ ਨਾਲ ਲਿਖੋ:- 8, 6 ਤੋਂ ਘੱਟ ਹੈ।
03:07View Solutionਇੱਕ ਮੀਨਾਰ ਦੀ ਚੋਟੀ ਦਾ ਉਚਾਣ ਕੋਣ, ਭੂਮੀ ਤੇ ਬਿੰਦੂ O ਤੋਂ ਜਿਹੜਾ ਕੀ ਮੀਨਾਰ ਦੇ ਪੈਰ ਤੋਂ 450 ਮੀ. ਦੀ ਦੂਰੀ ਤੇ ਹੈ 40∘ ਹੈ। ਮੀਨਾਰ ਦੀ ਉਚਾਈ ਪਤਾ ਕਰੋ।
01:57View Solutionਸਾਰੇ n≥1 ਲਈ, ਸਿੱਧ ਕਰੋ ਕਿ 12+22+32+42+...+n2=n(n+1)(2n+1)6
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
02:22View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
09:34View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
08:27View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^4ਦਾਗੁਣਾਂਕਲਿਖੋ:−2x^2 y- 15xy^2 +7y^2
04:26View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
03:03View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
10:33View Solution