ਹੇਠ ਲਿਖੇ ਕਥਨ ਵਿੱਚੋਂ ਪਰਿਮਾਣਵਾਚਕ ਵਾਕ ਅੰਸ਼ ਪਹਿਚਾਣੋ ਅਤੇ ਕਥਨ ਦੇ ਨਿਖੇਪਨ ਲਿਖੋ:- ਹਰੇਕ ਵਾਸਤਵਿਕ ਸੰਖਿਆ x ਦੇ ਲਈ x,x+1 ਤੋਂ ਘੱਟ ਹੁੰਦਾ ਹੈ।
Step by step video & image solution for ਹੇਠ ਲਿਖੇ ਕਥਨ ਵਿੱਚੋਂ ਪਰਿਮਾਣਵਾਚਕ ਵਾਕ ਅੰਸ਼ ਪਹਿਚਾਣੋ ਅਤੇ ਕਥਨ ਦੇ ਨਿਖੇਪਨ ਲਿਖੋ:- ਹਰੇਕ ਵਾਸਤਵਿਕ ਸੰਖਿਆ x ਦੇ ਲਈ x,x + 1 ਤੋਂ ਘੱਟ ਹੁੰਦਾ ਹੈ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਜਾਂਚ ਕਰੋ ਕਿ ਕੀ ਹੇਠ ਲਿਖੇ ਵਾਕ ਕਥਨ ਹਨ ? ਆਪਣੇ ਉੱਤਰ ਨੂੰ ਕਾਰਨ ਨਾਲ ਲਿਖੋ:- 8, 6 ਤੋਂ ਘੱਟ ਹੈ।
View Solutionਇੱਕ ਮੀਨਾਰ ਦੀ ਚੋਟੀ ਦਾ ਉਚਾਣ ਕੋਣ, ਭੂਮੀ ਤੇ ਬਿੰਦੂ O ਤੋਂ ਜਿਹੜਾ ਕੀ ਮੀਨਾਰ ਦੇ ਪੈਰ ਤੋਂ 450 ਮੀ. ਦੀ ਦੂਰੀ ਤੇ ਹੈ 40∘ ਹੈ। ਮੀਨਾਰ ਦੀ ਉਚਾਈ ਪਤਾ ਕਰੋ।
View Solutionਸਾਰੇ n≥1 ਲਈ, ਸਿੱਧ ਕਰੋ ਕਿ 12+22+32+42+...+n2=n(n+1)(2n+1)6
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solutiongof ਅਤੇ fog ਪਤਾ ਕਰੋ, ਜੇਕਰ f(x)=|x|ਅਤੇg(x)=|5x−2|
View Solutiontan(12[sin−1(2x1+x2)+cos−1(1−y2)1+y2]),|x|<1,y>0ਅਤੇxy<1 ਦਾ ਮੁੱਲ ਪਤਾ ਕਰੋ।
View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
View SolutionX ਅਤੇ Y ਪਤਾ ਕਰੋ ਜੇਕਰ 2X+3Y=[2340]ਅਤੇ3X+2Y=[2−2−15]
View SolutionX ਅਤੇ Y ਪਤਾ ਕਰੋ ਜੇਕਰ Y=[3214]ਅਤੇ2X+Y=[10−32]
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution