ਹੇਠ ਲਿਖੇ ਕਥਨ ਨੂੰ "p ਜੇਕਰ ਅਤੇ ਕੇਵਲ ਜੇਕਰ q" ਦੇ ਰੂਪ ਵਿਚ ਦੋਬਾਰਾ ਲਿਖੋ:- q:ਤੁਹਾਡੇ ਰਾਹੀਂ A-ਗਰੇਡ ਪ੍ਰਾਪਤ ਕਰਨ ਲਈ ਇਹ ਜ਼ਰੂਰੀ ਅਤੇ ਕਾਫ਼ੀ ਹੈ ਕਿ ਤੁਸੀਂ ਘਰ ਦਾ ਕੰਮ ਲਗਾਤਾਰ ਕਰਦੇ ਹੋ।
Step by step video & image solution for ਹੇਠ ਲਿਖੇ ਕਥਨ ਨੂੰ "p ਜੇਕਰ ਅਤੇ ਕੇਵਲ ਜੇਕਰ q" ਦੇ ਰੂਪ ਵਿਚ ਦੋਬਾਰਾ ਲਿਖੋ:- q:ਤੁਹਾਡੇ ਰਾਹੀਂ A-ਗਰੇਡ ਪ੍ਰਾਪਤ ਕਰਨ ਲਈ ਇਹ ਜ਼ਰੂਰੀ ਅਤੇ ਕਾਫ਼ੀ ਹੈ ਕਿ ਤੁਸੀਂ ਘਰ ਦਾ ਕੰਮ ਲਗਾਤਾਰ ਕਰਦੇ ਹੋ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਜਾਂਚ ਕਰੋ ਕਿ ਕੀ ਹੇਠ ਲਿਖੇ ਵਾਕ ਕਥਨ ਹਨ ? ਆਪਣੇ ਉੱਤਰ ਨੂੰ ਕਾਰਨ ਨਾਲ ਲਿਖੋ:- 8, 6 ਤੋਂ ਘੱਟ ਹੈ।
View Solutionਇੱਕ ਮੀਨਾਰ ਦੀ ਚੋਟੀ ਦਾ ਉਚਾਣ ਕੋਣ, ਭੂਮੀ ਤੇ ਬਿੰਦੂ O ਤੋਂ ਜਿਹੜਾ ਕੀ ਮੀਨਾਰ ਦੇ ਪੈਰ ਤੋਂ 450 ਮੀ. ਦੀ ਦੂਰੀ ਤੇ ਹੈ 40∘ ਹੈ। ਮੀਨਾਰ ਦੀ ਉਚਾਈ ਪਤਾ ਕਰੋ।
View Solutionਸਾਰੇ n≥1 ਲਈ, ਸਿੱਧ ਕਰੋ ਕਿ 12+22+32+42+...+n2=n(n+1)(2n+1)6
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਕੀ f(x)={x+5ਜੇਕਰx≤1x−5ਜੇਕਰx>1 ਦੁਆਰਾ ਪਰਿਭਾਸ਼ਿਤ ਫਲਨ, ਇੱਕ ਲਗਾਤਾਰ ਫਲਨ ਹੈ?
View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx2ਜੇਕਰx≤23ਜੇਕਰx>2 ਦੁਆਰਾ ਪਰਿਭਾਸ਼ਿਤ ਫਲਨ x=2 ਤੇ
View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx+1ਜੇਕਰx≤πcosxਜੇਕਰx>π ਦੁਆਰਾ ਪਰਿਭਾਸ਼ਿਤ ਫਲਨ x=π ਤੇ
View Solutionਦਿੱਤੇ ਹੋਏ ਫਲਨ ਵਿੱਚ k ਦੇ ਮੁੱਲ ਪਤਾ ਕਰੋ ਤਾਂ ਕਿ ਫਲਨ ਦਿੱਤੇ ਹੋਏ ਬਿੰਦੂ ਤੇ ਲਗਾਤਾਰ ਹੋਵੇ : f(x)={kx+1ਜੇਕਰx≤53x−5ਜੇਕਰx>5 ਦੁਆਰਾ ਪਰਿਭਾਸ਼ਿਤ ਫਲਨ x=5 ਤੇ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution