ਹੇਠ ਲਿਖੇ ਕਥਨ ਦੀ ਵੈਧਤਾ ਦੀ ਜਾਂਚ ਉਹਨਾਂ ਦੇ ਸਾਹਮਣੇ ਲਿਖੀ ਵਿਧੀ ਰਾਹੀਂ ਕਰੋ। p: ਇਕ ਪਰਿਮੇਯ ਸੰਖਿਆ ਅਤੇ ਇਕ ਅਪਰਿਮੇਯ ਸੰਖਿਆ ਜਾਂ ਜੋੜਫਲ ਅਪਰਿਮੇਯ ਹੁੰਦਾ ਹੈ( ਵਿਲੋਮ ਵਿਧੀ ਰਾਹੀ)
Step by step video & image solution for ਹੇਠ ਲਿਖੇ ਕਥਨ ਦੀ ਵੈਧਤਾ ਦੀ ਜਾਂਚ ਉਹਨਾਂ ਦੇ ਸਾਹਮਣੇ ਲਿਖੀ ਵਿਧੀ ਰਾਹੀਂ ਕਰੋ। p: ਇਕ ਪਰਿਮੇਯ ਸੰਖਿਆ ਅਤੇ ਇਕ ਅਪਰਿਮੇਯ ਸੰਖਿਆ ਜਾਂ ਜੋੜਫਲ ਅਪਰਿਮੇਯ ਹੁੰਦਾ ਹੈ( ਵਿਲੋਮ ਵਿਧੀ ਰਾਹੀ) by Maths experts to help you in doubts & scoring excellent marks in Class 11 exams.
Topper's Solved these Questions
Similar Questions
ਜਾਂਚ ਕਰੋ ਕਿ ਕੀ ਹੇਠ ਲਿਖੇ ਵਾਕ ਕਥਨ ਹਨ ? ਆਪਣੇ ਉੱਤਰ ਨੂੰ ਕਾਰਨ ਨਾਲ ਲਿਖੋ:- 8, 6 ਤੋਂ ਘੱਟ ਹੈ।
02:56View Solutionਇੱਕ ਮੀਨਾਰ ਦੀ ਚੋਟੀ ਦਾ ਉਚਾਣ ਕੋਣ, ਭੂਮੀ ਤੇ ਬਿੰਦੂ O ਤੋਂ ਜਿਹੜਾ ਕੀ ਮੀਨਾਰ ਦੇ ਪੈਰ ਤੋਂ 450 ਮੀ. ਦੀ ਦੂਰੀ ਤੇ ਹੈ 40∘ ਹੈ। ਮੀਨਾਰ ਦੀ ਉਚਾਈ ਪਤਾ ਕਰੋ।
03:07View Solutionਸਾਰੇ n≥1 ਲਈ, ਸਿੱਧ ਕਰੋ ਕਿ 12+22+32+42+...+n2=n(n+1)(2n+1)6
04:11View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
05:10View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
03:18View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
05:11View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
03:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
06:09View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:53View Solution