ਇੱਕ ਪ੍ਰਯੋਗ ਵਿਚ ਇੱਕ ਪਾਸਾ ਸੁੱਟਿਆ ਜਾਂਦਾ ਹੈ, ਜੇਕਰ ਪਾਸੇ ਤੇ ਪ੍ਰਾਪਤ ਸੰਖਿਆ ਜਿਸਤ ਹੈ ਤਾਂ ਇੱਕ ਸਿੱਕਾ ਇੱਕ ਵਾਰ ਉਛਾਲਿਆ ਜਾਂਦਾ ਹੈ।ਜੇਕਰ ਪਾਸੇ ਤੇ ਪ੍ਰਾਪਤ ਸੰਖਿਆ ਟਾਂਕ ਹੈ ਤਾਂ ਸਿੱਕੇ ਨੂੰ ਦੋ ਵਾਰੀ ਉਛਾਲਿਆ ਜਾਂਦਾ ਹੈ।ਵੰਨਗੀ ਸਮੂਹ ਪਤਾ ਕਰੋ।
Step by step video & image solution for ਇੱਕ ਪ੍ਰਯੋਗ ਵਿਚ ਇੱਕ ਪਾਸਾ ਸੁੱਟਿਆ ਜਾਂਦਾ ਹੈ, ਜੇਕਰ ਪਾਸੇ ਤੇ ਪ੍ਰਾਪਤ ਸੰਖਿਆ ਜਿਸਤ ਹੈ ਤਾਂ ਇੱਕ ਸਿੱਕਾ ਇੱਕ ਵਾਰ ਉਛਾਲਿਆ ਜਾਂਦਾ ਹੈ।ਜੇਕਰ ਪਾਸੇ ਤੇ ਪ੍ਰਾਪਤ ਸੰਖਿਆ ਟਾਂਕ ਹੈ ਤਾਂ ਸਿੱਕੇ ਨੂੰ ਦੋ ਵਾਰੀ ਉਛਾਲਿਆ ਜਾਂਦਾ ਹੈ।ਵੰਨਗੀ ਸਮੂਹ ਪਤਾ ਕਰੋ। by Maths experts to help you in doubts & scoring excellent marks in Class 11 exams.
Topper's Solved these Questions
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
00:51View Solutionਸੀਮਾਵਾਂ ਪਤਾ ਕਰੋ:- limx→1[x3−x2+1]
05:46View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solution