ਤਿੰਨ ਸਿੱਕਿਆਂ ਨੂੰ ਇੱਕ ਵਾਰ ਉਛਾਲਿਆ ਜਾਂਦਾ ਹੈ।ਮੰਨ ਲਉ ਕਿ ਘਟਨਾ 'ਤਿੰਨ ਚਿੱਤ ਵੇਖਣੀਆਂ' ਨੂੰ A ਨਾਲ, ਘਟਨਾ 'ਦੋ ਚਿੱਤ ਅਤੇ ਇੱਕ ਪਟ ਵੇਖਣਾ' ਨੂੰ B ਨਾਲ, ਘਟਨਾ 'ਤਿੰਨ ਪਟ ਵੇਖਣੇ' ਨੂੰ C ਨਾਲ ਅਤੇ ਘਟਨਾ 'ਪਹਿਲੇ ਸਿੱਕੇ ਤੇ ਚਿਤ ਵੇਖਣਾ' ਨੂੰ D ਨਾਲ, ਨਿਰੂਪਿਤ ਕੀਤਾ ਹੋਇਆ ਹੈ ਦੱਸੋ ਕਿ ਇਹਨਾਂ ਵਿਚੋਂ ਕਿਹੜੀਆਂ ਘਟਨਾਵਾਂ ਪਰਸਪਰ ਨਿਵੇਕਲੀਆਂ ਹਨ?
Step by step video & image solution for ਤਿੰਨ ਸਿੱਕਿਆਂ ਨੂੰ ਇੱਕ ਵਾਰ ਉਛਾਲਿਆ ਜਾਂਦਾ ਹੈ।ਮੰਨ ਲਉ ਕਿ ਘਟਨਾ 'ਤਿੰਨ ਚਿੱਤ ਵੇਖਣੀਆਂ' ਨੂੰ A ਨਾਲ, ਘਟਨਾ 'ਦੋ ਚਿੱਤ ਅਤੇ ਇੱਕ ਪਟ ਵੇਖਣਾ' ਨੂੰ B ਨਾਲ, ਘਟਨਾ 'ਤਿੰਨ ਪਟ ਵੇਖਣੇ' ਨੂੰ C ਨਾਲ ਅਤੇ ਘਟਨਾ 'ਪਹਿਲੇ ਸਿੱਕੇ ਤੇ ਚਿਤ ਵੇਖਣਾ' ਨੂੰ D ਨਾਲ, ਨਿਰੂਪਿਤ ਕੀਤਾ ਹੋਇਆ ਹੈ ਦੱਸੋ ਕਿ ਇਹਨਾਂ ਵਿਚੋਂ ਕਿਹੜੀਆਂ ਘਟਨਾਵਾਂ ਪਰਸਪਰ ਨਿਵੇਕਲੀਆਂ ਹਨ? by Maths experts to help you in doubts & scoring excellent marks in Class 11 exams.
Topper's Solved these Questions
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
03:07View Solutionਸੀਮਾਵਾਂ ਪਤਾ ਕਰੋ:- limx→1[x3−x2+1]
12:36View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਸਿੱਧ ਕਰੋ ਕਿ A={1,2,3,4,5} ਵਿੱਚ R={(a,b):|a–b| ਜਿਸਤ ਹੈ।} ਰਾਹੀਂ ਦਿੱਤਾ ਸੰਬੰਧ R ਇੱਕ ਸਮਤੁਲ ਸੰਬੰਧ ਹੈ। ਪ੍ਰਮਾਣਿਤ ਕਰੋ ਕਿ {1, 3, 5} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਅਤੇ ਸਮੂਹ {2, 4} ਦੇ ਸਾਰੇ ਤੱਤ ਇੱਕ ਦੂਜੇ ਨਾਲ ਸੰਬੰਧਿਤ ਹਨ ਪਰੰਤੂ {1, 3, 5} ਦਾ ਕੋਈ ਵੀ ਤੱਤ {2, 4} ਦੇ ਕਿਸੇ ਤੱਤ ਨਾਲ ਸੰਬੰਧਿਤ ਨਹੀਂ ਹੈ।
09:34View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
03:18View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
04:20View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:00View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
03:27View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
02:37View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
08:27View Solutionਦਰਸਾਓ ਕਿ ਬਿੰਦੂ A(a,b+c),B(b,c+a)ਅਤੇC(c,a+b) ਸਮਰੇਖੀ ਹਨ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
05:53View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
04:44View Solution