ਦੋ ਪਾਸੇ ਸੁੱਟੇ ਜਾਂਦੇ ਹਨ।ਘਟਨਾਵਾਂ A,B ਅਤੇ C ਹੇਠ ਲਿਖੀ ਤਰ੍ਹਾਂ ਹਨ: A :ਪਹਿਲੇ ਪਾਸੇ ਤੇ ਜਿਸਤ ਸੰਖਿਆ ਪ੍ਰਾਪਤ ਹੋਣਾ B:ਪਹਿਲੇ ਪਾਸੇ ਤੇ ਟਾਂਕ ਸੰਖਿਆ ਪ੍ਰਾਪਤ ਹੋਣਾ C: ਪਾਸਿਆਂ ਤੇ ਪ੍ਰਾਪਤ ਸੰਖਿਆਵਾਂ ਦਾ ਜੋੜ ≤5 ਹੋਣਾ। ਹੇਠ ਲਿਖੀ ਘਟਨਾ ਦਾ ਵਰਣਨ ਕਰੋ:-B ਅਤੇ C
Step by step video & image solution for ਦੋ ਪਾਸੇ ਸੁੱਟੇ ਜਾਂਦੇ ਹਨ।ਘਟਨਾਵਾਂ A,B ਅਤੇ C ਹੇਠ ਲਿਖੀ ਤਰ੍ਹਾਂ ਹਨ: A :ਪਹਿਲੇ ਪਾਸੇ ਤੇ ਜਿਸਤ ਸੰਖਿਆ ਪ੍ਰਾਪਤ ਹੋਣਾ B:ਪਹਿਲੇ ਪਾਸੇ ਤੇ ਟਾਂਕ ਸੰਖਿਆ ਪ੍ਰਾਪਤ ਹੋਣਾ C: ਪਾਸਿਆਂ ਤੇ ਪ੍ਰਾਪਤ ਸੰਖਿਆਵਾਂ ਦਾ ਜੋੜ le5 ਹੋਣਾ। ਹੇਠ ਲਿਖੀ ਘਟਨਾ ਦਾ ਵਰਣਨ ਕਰੋ:-B ਅਤੇ C by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਸੀਮਾਵਾਂ ਪਤਾ ਕਰੋ:- limx→1[x3−x2+1]
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ A=⎡⎢⎣12−35021−11⎤⎥⎦,B=⎡⎢⎣3−12425203⎤⎥⎦ਅਤੇC=⎡⎢⎣4120321−23⎤⎥⎦, ਤਾਂ (A+B) ਅਤੇ (B−C) ਪਤਾ ਕਰੋ। ਨਾਲ ਹੀ ਪ੍ਰਮਾਣਿਤ ਕਰੋ ਕਿ A+(B−C)=(A+B)−C.
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solutionਦਰਸਾਓ ਕਿ ਬਿੰਦੂ A(a,b+c),B(b,c+a)ਅਤੇC(c,a+b) ਸਮਰੇਖੀ ਹਨ।
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solutionਵਕਰ x=1−asinθ,y=bcos2θਤੇθ=π2 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution