ਇੱਕ ਨਿਰਪੱਖ ਸਿੱਕੇ ਨੂੰ ਚਾਰ ਵਾਰੀ ਉਛਾਲਿਆ ਜਾਂਦਾ ਹੈ ਅਤੇ ਇਕ ਵਿਅਕਤੀ ਹਰੇਕ ਚਿਤ ਤੇ ਇੱਕ ਰੁਪਿਆ ਜਿੱਤਦਾ ਹੈ ਅਤੇ ਹਰੇਕ ਪਟ ਤੇ 1.50 ਰੁਪਿਆ ਹਾਰਦਾ ਹੈ।ਇਸ ਪ੍ਰਯੋਗ ਦੀ ਵੰਨਗੀ ਸਮੂਹ ਤੋਂ ਪਤਾ ਕਰੋ ਕਿ ਤੁਸੀਂ ਚਾਰ ਉਛਾਲਾਂ ਵਿਚ ਕਿੰਨੀਆਂ ਭਿੰਨ ਰਾਸ਼ੀਆਂ ਪ੍ਰਾਪਤ ਕਰ ਸਕਦੇ ਹੋ। ਨਾਲ ਹੀ ਇਹਨਾਂ ਰਾਸ਼ੀਆਂ ਵਿੱਚੋਂ ਹਰੇਕ ਦੀ ਸੰਭਾਵਨਾ ਵੀ ਪਤਾ ਕਰੋ?
Step by step video & image solution for ਇੱਕ ਨਿਰਪੱਖ ਸਿੱਕੇ ਨੂੰ ਚਾਰ ਵਾਰੀ ਉਛਾਲਿਆ ਜਾਂਦਾ ਹੈ ਅਤੇ ਇਕ ਵਿਅਕਤੀ ਹਰੇਕ ਚਿਤ ਤੇ ਇੱਕ ਰੁਪਿਆ ਜਿੱਤਦਾ ਹੈ ਅਤੇ ਹਰੇਕ ਪਟ ਤੇ 1.50 ਰੁਪਿਆ ਹਾਰਦਾ ਹੈ।ਇਸ ਪ੍ਰਯੋਗ ਦੀ ਵੰਨਗੀ ਸਮੂਹ ਤੋਂ ਪਤਾ ਕਰੋ ਕਿ ਤੁਸੀਂ ਚਾਰ ਉਛਾਲਾਂ ਵਿਚ ਕਿੰਨੀਆਂ ਭਿੰਨ ਰਾਸ਼ੀਆਂ ਪ੍ਰਾਪਤ ਕਰ ਸਕਦੇ ਹੋ। ਨਾਲ ਹੀ ਇਹਨਾਂ ਰਾਸ਼ੀਆਂ ਵਿੱਚੋਂ ਹਰੇਕ ਦੀ ਸੰਭਾਵਨਾ ਵੀ ਪਤਾ ਕਰੋ? by Maths experts to help you in doubts & scoring excellent marks in Class 11 exams.
Topper's Solved these Questions
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:56View Solutionਸੀਮਾਵਾਂ ਪਤਾ ਕਰੋ:- limx→1[x3−x2+1]
03:07View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
05:46View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
04:11View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
08:27View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solution