ਇੱਕ ਪਾਠਸ਼ਾਲਾ ਦੀ ਜਮਾਤ XI ਦੇ 40% ਵਿਦਿਆਰਥੀ ਗਣਿਤ ਪੜ੍ਹਦੇ ਹਨ ਅਤੇ 30% ਜੀਵ ਵਿਗਿਆਨ ਪੜ੍ਹਦੇ ਹਨ। ਜਮਾਤ ਦੇ 10% ਵਿਦਿਆਰਥੀ ਗਣਿਤ ਅਤੇ ਜੀਵ ਵਿਗਿਆਨ ਦੋਵੇਂ ਪੜ੍ਹਦੇ ਹਨ।ਜੇਕਰ ਜਮਾਤ ਦਾ ਇਕ ਵਿਦਿਆਰਥੀ ਬੇਤਰਤੀਬੀ ਨਾਲ ਚੁਣਿਆ ਜਾਂਦਾ ਹੈ, ਤਾਂ ਸੰਭਾਵਨਾ ਪਤਾ ਕਰੋ ਕਿ ਉਹ ਗਣਿਤ ਜਾਂ ਜੀਵ ਵਿਗਿਆਨ ਪੜ੍ਹਦਾ ਹੋਵੇਗਾ।
Step by step video & image solution for ਇੱਕ ਪਾਠਸ਼ਾਲਾ ਦੀ ਜਮਾਤ XI ਦੇ 40% ਵਿਦਿਆਰਥੀ ਗਣਿਤ ਪੜ੍ਹਦੇ ਹਨ ਅਤੇ 30% ਜੀਵ ਵਿਗਿਆਨ ਪੜ੍ਹਦੇ ਹਨ। ਜਮਾਤ ਦੇ 10% ਵਿਦਿਆਰਥੀ ਗਣਿਤ ਅਤੇ ਜੀਵ ਵਿਗਿਆਨ ਦੋਵੇਂ ਪੜ੍ਹਦੇ ਹਨ।ਜੇਕਰ ਜਮਾਤ ਦਾ ਇਕ ਵਿਦਿਆਰਥੀ ਬੇਤਰਤੀਬੀ ਨਾਲ ਚੁਣਿਆ ਜਾਂਦਾ ਹੈ, ਤਾਂ ਸੰਭਾਵਨਾ ਪਤਾ ਕਰੋ ਕਿ ਉਹ ਗਣਿਤ ਜਾਂ ਜੀਵ ਵਿਗਿਆਨ ਪੜ੍ਹਦਾ ਹੋਵੇਗਾ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਸੀਮਾਵਾਂ ਪਤਾ ਕਰੋ:- limx→1[x3−x2+1]
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution