ਤਿੰਨ ਵਿਅਕਤੀਆਂ ਲਈ ਤਿੰਨ ਪੱਤਰ ਲਿਖਵਾਏ ਗਏ ਹਨ ਅਤੇ ਹਰੇਕ ਲਈ ਪਤਾ ਲਿਖਿਆ ਇੱਕ ਲਿਫ਼ਾਫ਼ਾ ਹੈ।ਪੱਤਰਾਂ ਨੂੰ ਲਿਫ਼ਾਫ਼ਿਆਂ ਵਿਚ ਬੇਤਰਤੀਬੀ ਨਾਲ ਇਸ ਤਰ੍ਹਾਂ ਪਾਇਆ ਗਿਆ ਹੈ ਕਿ ਹਰੇਕ ਲਿਫ਼ਾਫ਼ੇ ਵਿੱਚ ਇੱਕ ਹੀ ਪੱਤਰ ਹੈ। ਸੰਭਾਵਨਾ ਪਤਾ ਕਰੋ ਕਿ ਘੱਟੋ-ਘੱਟ ਇੱਕ ਪੱਤਰ ਆਪਣੇ ਠੀਕ ਲਿਫ਼ਾਫ਼ੇ ਵਿੱਚ ਪਾਇਆ ਗਿਆ ਹੈ।
Step by step video & image solution for ਤਿੰਨ ਵਿਅਕਤੀਆਂ ਲਈ ਤਿੰਨ ਪੱਤਰ ਲਿਖਵਾਏ ਗਏ ਹਨ ਅਤੇ ਹਰੇਕ ਲਈ ਪਤਾ ਲਿਖਿਆ ਇੱਕ ਲਿਫ਼ਾਫ਼ਾ ਹੈ।ਪੱਤਰਾਂ ਨੂੰ ਲਿਫ਼ਾਫ਼ਿਆਂ ਵਿਚ ਬੇਤਰਤੀਬੀ ਨਾਲ ਇਸ ਤਰ੍ਹਾਂ ਪਾਇਆ ਗਿਆ ਹੈ ਕਿ ਹਰੇਕ ਲਿਫ਼ਾਫ਼ੇ ਵਿੱਚ ਇੱਕ ਹੀ ਪੱਤਰ ਹੈ। ਸੰਭਾਵਨਾ ਪਤਾ ਕਰੋ ਕਿ ਘੱਟੋ-ਘੱਟ ਇੱਕ ਪੱਤਰ ਆਪਣੇ ਠੀਕ ਲਿਫ਼ਾਫ਼ੇ ਵਿੱਚ ਪਾਇਆ ਗਿਆ ਹੈ। by Maths experts to help you in doubts & scoring excellent marks in Class 11 exams.
Updated on:21/07/2023Topper's Solved these Questions
Similar Questions
ਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਸੀਮਾਵਾਂ ਪਤਾ ਕਰੋ:- limx→1[x3−x2+1]
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution