ਵਕਰ y=x3, x-ਧੁਰੇ ਅਤੇ ਕੋਟੀਆਂ ordinates x=–2,x=1 ਨਾਲ ਘਿਰੇ ਖੇਤਰ ਦਾ ਖੇਤਰਫਲ ਹੈ।
-9
−154
154
174
Step by step video & image solution for ਵਕਰ y = x^3, x-ਧੁਰੇ ਅਤੇ ਕੋਟੀਆਂ ordinates x = – 2, x = 1 ਨਾਲ ਘਿਰੇ ਖੇਤਰ ਦਾ ਖੇਤਰਫਲ ਹੈ। by Maths experts to help you in doubts & scoring excellent marks in Class 12 exams.
Topper's Solved these Questions
Similar Questions
ਵਕਰ y=x, ਰੇਖਾਵਾਂ x=1,x=4 ਅਤੇ x-ਧੁਰੇ ਨਾਲ ਘਿਰੇ ਖੇਤਰ ਦਾ ਪਹਿਲੀ ਚੌਥਾਈ ਵਿੱਚ ਖੇਤਰਫਲ ਪਤਾ ਕਰੋ।
11:08View Solutionਦਿੱਤੇ ਫਲਨ ਦਾ ਐਂਟੀ ਡੈਰੀਵੇਟਿਵ ਇਨਟਿਗਰਲ ਨਿਰੀਖਣ ਵਿਧੀ ਦੁਆਰਾ ਪਤਾ ਕਰੋ : Sin(2x)
02:53View Solutionsin−1(−12) ਦਾ ਮੁੱਖ ਮੁੱਲ ਪਤਾ ਕਰੋ।
03:36View SolutionThe area enclosed by the curve y=(x-1)(x-2)(x-3) between the coordinate axes and the ordinate at x=3 is
08:52View SolutionThe area in square units bounded by the curves y=x3,y=x2 and the ordinates x=1,x=2 is
06:01View SolutionArea bonuded by the curve y=x3, the x-axis and the ordinates x = - 2 and x = 1, is
01:16View SolutionThe area (in square unit) of the region bounded by the curve y=|x−2|, x-axis and the ordinates x=1, x=3 is -
02:06View SolutionThe area in square unit bounded by the curves y=x3,y=x2 and the ordinates x=1, x=2 is
06:30View SolutionThe area bounded by the curve y=x3 , x-axis and two ordinates x=1 and x=2 is equals to :
09:09View SolutionThe area bounded by y=x−[x] and the ordinates x = 1, x = 2 is
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:11View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:23View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
10:33View Solution