ਇੱਕ ਗੋਲਾਕਾਰ ਗੁਬਾਰੇ ਦਾ ਆਇਤਨ, ਜਿਸ ਵਿੱਛ ਹਵਾ ਭਰ ਕੇ ਫੁਲਾਇਆ ਗਿਆ ਹੈ, ਸਥਿਰ ਚਾਲ ਨਾਲ ਬਦਲ ਰਿਹਾ ਹੈ। ਜੇਕਰ ਸ਼ੁਰੂ ਵਿੱਚ ਇਸ ਗੁਬਾਰੇ ਦਾ ਅਰਧ ਵਿਆਸ 3 ਇਕਾਈ ਹੈ ਅਤੇ 3 ਸੈਕਿੰਡ ਬਾਅਦ 6 ਇਕਾਈ ਹੈ ਤਾਂ t ਸੈਕਿੰਡ ਬਾਅਦ ਇਸ ਗੁਬਾਰੇ ਦਾ ਅਰਧ ਵਿਆਸ ਪਤਾ ਕਰੋ।
Step by step video & image solution for ਇੱਕ ਗੋਲਾਕਾਰ ਗੁਬਾਰੇ ਦਾ ਆਇਤਨ, ਜਿਸ ਵਿੱਛ ਹਵਾ ਭਰ ਕੇ ਫੁਲਾਇਆ ਗਿਆ ਹੈ, ਸਥਿਰ ਚਾਲ ਨਾਲ ਬਦਲ ਰਿਹਾ ਹੈ। ਜੇਕਰ ਸ਼ੁਰੂ ਵਿੱਚ ਇਸ ਗੁਬਾਰੇ ਦਾ ਅਰਧ ਵਿਆਸ 3 ਇਕਾਈ ਹੈ ਅਤੇ 3 ਸੈਕਿੰਡ ਬਾਅਦ 6 ਇਕਾਈ ਹੈ ਤਾਂ t ਸੈਕਿੰਡ ਬਾਅਦ ਇਸ ਗੁਬਾਰੇ ਦਾ ਅਰਧ ਵਿਆਸ ਪਤਾ ਕਰੋ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
d4ydx4+sin(y''')=0 ਦਾ ਕ੍ਰਮ ਅਤੇ ਡਿਗਰੀ, ਜੇਕਰ ਪਰਿਭਾਸ਼ਿਤ ਹੈ ਤਾਂ ਪਤਾ ਕਰੋ।
View Solutionਡਿਟਰਮੀਨੈਂਟ ਦਾ ਮੁੱਲ ਪਤਾ ਕਰੋ : ∣∣∣24−5−1∣∣∣
View Solutionਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution