ਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
Step by step video & image solution for ਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90^o, 135^o, 45^o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
View SolutionFind x from the equation
cosec(90o+A)+xcosAcot(90o+A) =sin(90o+A)
View SolutionIf a line makes angles 90o,135o,45owith the x, y and z-axes respectively, find its direction cosines.
View SolutionThe angle of intersection of the curves xy=a2 and x2−y2=2a2 is
(a)0o
(b) 45o
(c) 90o
(d) 30o
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਜੇਕਰ ਇੱਕ ਰੇਖਾ x, y ਅਤੇ z-ਧੁਰੇ ਦੀ ਧਨਾਤਮਕ ਦਿਸ਼ਾ ਦੇ ਨਾਲ ਕ੍ਰਮਵਾਰ : 90o,60o,30o ਦਾ ਕੋਣ ਬਣਾਉਂਦੀ ਹੈ ਤਾਂ ਦਿਸ਼ਾ ਕੋਸਾਇਨ ਪਤਾ ਕਰੋ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solution