ਉਸ ਸਮਤਲ ਦੀ ਵੈਕਟਰ ਸਮੀਕਰਣ ਪਤਾ ਕਰੋ ਜੋ ਮੂਲ ਬਿੰਦੂ ਤੋਂ 6√29 ਦੀ ਦੂਰੀ ਤੇ ਹੈ ਅਤੇ ਮੂਲ ਬਿੰਦੂ ਤੋਂ ਇਸ ਦਾ ਅਭਿਲੰਬ ਵੈਕਟਰ 2ˆi−3ˆj+4ˆk ਹੈ।
Step by step video & image solution for ਉਸ ਸਮਤਲ ਦੀ ਵੈਕਟਰ ਸਮੀਕਰਣ ਪਤਾ ਕਰੋ ਜੋ ਮੂਲ ਬਿੰਦੂ ਤੋਂ 6/sqrt29 ਦੀ ਦੂਰੀ ਤੇ ਹੈ ਅਤੇ ਮੂਲ ਬਿੰਦੂ ਤੋਂ ਇਸ ਦਾ ਅਭਿਲੰਬ ਵੈਕਟਰ 2hati-3hatj+4hatk ਹੈ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
View Solutionਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
View SolutionIf vecomega=2hati-3hatj+4hatk and vecr=2hati-3hatj+2hatk then the linear velocity is
View SolutionThe vector equation of a plane which is at a distance of 6√29 from the origin and its normal vector from the origin is 2ˆi−3ˆj+4ˆk is
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solution