ਦਿੱਤੀਆਂ ਸ਼ਰਤਾਂ ਦੇ ਅਧੀਨ ਸਮਤਲਾਂ ਦਾ ਵੈਕਟਰ ਅਤੇ ਕਾਰਟੀਜੀਅਨ ਸਮੀਕਰਣ ਪਤਾ ਕਰੋ ਜੋ ਬਿੰਦੂ (1,4,6) ਵਿਚੋਂ ਜਾਂਦਾ ਹੋਵੇ ਅਤੇ ˆi−2ˆj+ˆk ਸਮਤਲ ਦੇ ਅਭਿਲੰਬ ਹੈ।
Step by step video & image solution for ਦਿੱਤੀਆਂ ਸ਼ਰਤਾਂ ਦੇ ਅਧੀਨ ਸਮਤਲਾਂ ਦਾ ਵੈਕਟਰ ਅਤੇ ਕਾਰਟੀਜੀਅਨ ਸਮੀਕਰਣ ਪਤਾ ਕਰੋ ਜੋ ਬਿੰਦੂ (1,4,6) ਵਿਚੋਂ ਜਾਂਦਾ ਹੋਵੇ ਅਤੇ hati-2hatj+hatk ਸਮਤਲ ਦੇ ਅਭਿਲੰਬ ਹੈ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
View Solutionਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
View SolutionFind the vector and Cartesian equation of the plane that passes through the point (1,4,6) and the normal vector to the plane is ˆi−2ˆj+ˆk.
View SolutionFind the vector and cartesian equations of the plane that passes through the points (1,4,6) and the normal vector to the plane is ˆi−2ˆj+ˆk.
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਰੇਖਾਵਾਂ l1ਅਤੇl2 ਦੇ ਵਿੱਚ ਦੀ ਨਿਊਨਤਮ ਦੂਰੀ ਪਤਾ ਕਰੋ ਜਿਸਦੇ ਵੈਕਟਰ ਸਮੀਕਰਣ ਹਨ: →r=ˆi+ˆj+λ(2ˆi−ˆj+ˆk), ਅਤੇ →r=2ˆi+ˆj−ˆk+μ(3ˆi−5ˆj+2ˆk)
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution