ਪਤਾ ਕਰੋ ਕਿ ਕੀ ਦਿੱਤੇ ਗਏ ਸਮਤਲਾਂ ਦੇ ਜੋੜੇ ਸਮਾਂਤਰ ਹਨ ਜਾਂ ਲੰਬ ਹਨ, ਅਤੇ ਉਸ ਸਥਿਤੀ ਵਿੱਚ ਜੇਕਰ ਨਾ ਤੇ ਇਹ ਸਮਾਂਤਰ ਹਨ ਅਤੇ ਨਾ ਹੀ ਲੰਬ ਹਨ ਤਾਂ ਉਹਨਾਂ ਦੇ ਵਿਚਕਾਰ ਕੋਣ ਪਤਾ ਕਰੋ: 7x+5y+6z+30=0 ਅਤੇ 3x−y−10z+4=0
Step by step video & image solution for ਪਤਾ ਕਰੋ ਕਿ ਕੀ ਦਿੱਤੇ ਗਏ ਸਮਤਲਾਂ ਦੇ ਜੋੜੇ ਸਮਾਂਤਰ ਹਨ ਜਾਂ ਲੰਬ ਹਨ, ਅਤੇ ਉਸ ਸਥਿਤੀ ਵਿੱਚ ਜੇਕਰ ਨਾ ਤੇ ਇਹ ਸਮਾਂਤਰ ਹਨ ਅਤੇ ਨਾ ਹੀ ਲੰਬ ਹਨ ਤਾਂ ਉਹਨਾਂ ਦੇ ਵਿਚਕਾਰ ਕੋਣ ਪਤਾ ਕਰੋ: 7x+5y+6z+30 = 0 ਅਤੇ 3x-y-10z+4 = 0 by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
View Solutionਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
View SolutionFind the angle between the plane:7x+5y+6z+30=0and3x−y−10z+4=0
View Solutionसमतलों 7x+5y+6z+30=0 तथा 3x−y−10z+4=0 के बीच का कोण ज्ञात कीजिए।
View SolutionFind the angle between the pair of planes 7x+5y+6z+30=0and3x−y−10z+4=0
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solution