ਪਤਾ ਕਰੋ ਕਿ ਕੀ ਦਿੱਤੇ ਗਏ ਸਮਤਲਾਂ ਦੇ ਜੋੜੇ ਸਮਾਂਤਰ ਹਨ ਜਾਂ ਲੰਬ ਹਨ, ਅਤੇ ਉਸ ਸਥਿਤੀ ਵਿੱਚ ਜੇਕਰ ਨਾ ਤੇ ਇਹ ਸਮਾਂਤਰ ਹਨ ਅਤੇ ਨਾ ਹੀ ਲੰਬ ਹਨ ਤਾਂ ਉਹਨਾਂ ਦੇ ਵਿਚਕਾਰ ਕੋਣ ਪਤਾ ਕਰੋ: 2x−2y+4z+5=0 ਅਤੇ 3x−3y+6z−1=0
Step by step video & image solution for ਪਤਾ ਕਰੋ ਕਿ ਕੀ ਦਿੱਤੇ ਗਏ ਸਮਤਲਾਂ ਦੇ ਜੋੜੇ ਸਮਾਂਤਰ ਹਨ ਜਾਂ ਲੰਬ ਹਨ, ਅਤੇ ਉਸ ਸਥਿਤੀ ਵਿੱਚ ਜੇਕਰ ਨਾ ਤੇ ਇਹ ਸਮਾਂਤਰ ਹਨ ਅਤੇ ਨਾ ਹੀ ਲੰਬ ਹਨ ਤਾਂ ਉਹਨਾਂ ਦੇ ਵਿਚਕਾਰ ਕੋਣ ਪਤਾ ਕਰੋ: 2x-2y+4z+5 = 0 ਅਤੇ 3x-3y+6z-1 = 0 by Maths experts to help you in doubts & scoring excellent marks in Class 12 exams.
Topper's Solved these Questions
Similar Questions
ਜੇਕਰ ਇੱਕ ਰੇਖਾ x, y ਅਤੇ z-ਧੁਰੇ ਦੈ ਨਾਲ ਕ੍ਰਮਵਾਰ 90o,135o,45o ਦੇ ਕੋਣ ਬਣਾਉਂਦੀ ਹੈ ਤਾਂ ਇਸ ਦੇ ਦਿਸ਼ਾ-ਕੋਸਾਈਨ ਪਤਾ ਕਰੋ।
04:15View Solutionਚੱਕਰ ਦੇ ਖੇਤਰਫਲ ਦੇ ਬਦਲਾਵ ਦੀ ਦਰ ਇਸ ਦੇ ਅਰਧ ਵਿਆਸ r ਦੇ ਬਾਬਤ ਪਤਾ ਕਰੋ ਜਦੋਂ r=3cm ਹੈ।
02:56View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
09:34View SolutionShow that the planes 2x−2y+4z+5=0 and 3x−3y+6z−1=0 are parallel.
05:10View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
05:17View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
03:27View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
08:27View SolutionX ਅਤੇ Y ਪਤਾ ਕਰੋ ਜੇਕਰ 2X+3Y=[2340]ਅਤੇ3X+2Y=[2−2−15]
05:11View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:46View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
06:09View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
05:53View Solution