ਇੱਕ ਕਾਰਖਾਨੇ ਵਿੱਚ ਟੈਨਿਸ ਦੇ ਰੈਕਟ ਅਤੇ ਕ੍ਰਿਕਟ ਦੇ ਬੱਲੇ ਬਣਦੇ ਹਨ। ਇੱਕ ਟੈਨਿਸ ਰੈਕਟ ਬਣਾਉਣ ਦੇ ਲਈ 1.5 ਘੰਟਾ ਯਾਂਤੰਰਿਕ ਸਮਾਂ ਅਤੇ 3 ਘੰਟੇ ਸ਼ਿਲਪਕਾਰ ਦਾ ਸਮਾਂ ਲਗਦਾ ਹੈ। ਇੱਕ ਕ੍ਰਿਕਟ ਬੱਲੇ ਨੂੰ ਤਿਆਰ ਕਰਨ ਵਿੱਚ 3 ਘੰਟੇ ਯਾਂਤਰਿਕ ਸਮਾਂ ਅਤੇ 1 ਘੰਟਾ ਸ਼ਿਲਪਕਾਰ ਦਾ ਸਮਾਂ ਲਗਦਾ ਹੈ। ਇੱਕ ਦਿਨ ਵਿੱਚ ਕਾਰਖਾਨੇ ਵਿੱਚ ਵਿਭਿੰਨ ਯੰਤਰਾਂ ਦੇ ਉਪਲਬਧ ਯਾਂਤਰਿਕ ਸਮੇਂ ਦੇ 42 ਘੰਟੇ ਅਤੇ ਸ਼ਿਲਪਕਾਰ ਸਮੇਂ ਦੇ 24 ਘੰਟਿਆਂ ਤੋਂ ਵੱਧ ਨਹੀਂ ਹਨ। ਰੈਕਟਾਂ ਅਤੇ ਬੱਲਿਆਂ ਦੀ ਕਿੰਨੀ ਸੰਖਿਆ ਬਣਾਈ ਜਾਵੇ ਤਾਂ ਕਿ ਕਾਰਖਾਨਾ ਪੂਰੀ ਸਮਰੱਥਾ ਨਾਲ ਕੰਮ ਕਰੇ?
Step by step video & image solution for ਇੱਕ ਕਾਰਖਾਨੇ ਵਿੱਚ ਟੈਨਿਸ ਦੇ ਰੈਕਟ ਅਤੇ ਕ੍ਰਿਕਟ ਦੇ ਬੱਲੇ ਬਣਦੇ ਹਨ। ਇੱਕ ਟੈਨਿਸ ਰੈਕਟ ਬਣਾਉਣ ਦੇ ਲਈ 1.5 ਘੰਟਾ ਯਾਂਤੰਰਿਕ ਸਮਾਂ ਅਤੇ 3 ਘੰਟੇ ਸ਼ਿਲਪਕਾਰ ਦਾ ਸਮਾਂ ਲਗਦਾ ਹੈ। ਇੱਕ ਕ੍ਰਿਕਟ ਬੱਲੇ ਨੂੰ ਤਿਆਰ ਕਰਨ ਵਿੱਚ 3 ਘੰਟੇ ਯਾਂਤਰਿਕ ਸਮਾਂ ਅਤੇ 1 ਘੰਟਾ ਸ਼ਿਲਪਕਾਰ ਦਾ ਸਮਾਂ ਲਗਦਾ ਹੈ। ਇੱਕ ਦਿਨ ਵਿੱਚ ਕਾਰਖਾਨੇ ਵਿੱਚ ਵਿਭਿੰਨ ਯੰਤਰਾਂ ਦੇ ਉਪਲਬਧ ਯਾਂਤਰਿਕ ਸਮੇਂ ਦੇ 42 ਘੰਟੇ ਅਤੇ ਸ਼ਿਲਪਕਾਰ ਸਮੇਂ ਦੇ 24 ਘੰਟਿਆਂ ਤੋਂ ਵੱਧ ਨਹੀਂ ਹਨ। ਰੈਕਟਾਂ ਅਤੇ ਬੱਲਿਆਂ ਦੀ ਕਿੰਨੀ ਸੰਖਿਆ ਬਣਾਈ ਜਾਵੇ ਤਾਂ ਕਿ ਕਾਰਖਾਨਾ ਪੂਰੀ ਸਮਰੱਥਾ ਨਾਲ ਕੰਮ ਕਰੇ? by Maths experts to help you in doubts & scoring excellent marks in Class 12 exams.
Topper's Solved these Questions
- BOOK - PSEB (PUNJABI MEDIUM)CHAPTER - ਰੈਖਿਕ ਪ੍ਰੋਗਰਾਮਿੰਗEXERCISE - Exercise17videos
ਰੈਖਿਕ ਪ੍ਰੋਗਰਾਮਿੰਗ
- BOOK - PSEB (PUNJABI MEDIUM)CHAPTER - ਮੈਟ੍ਰਿਕਸਾਂEXERCISE - Exercise104videos
ਮੈਟ੍ਰਿਕਸਾਂ
- BOOK - PSEB (PUNJABI MEDIUM)CHAPTER - ਲਗਾਤਾਰਤਾ ਅਤੇ ਡਿਫ਼ਰੈਂਸ਼ੀਏਬਿਲਿਟੀEXERCISE - Exercise112videos
ਲਗਾਤਾਰਤਾ ਅਤੇ ਡਿਫ਼ਰੈਂਸ਼ੀਏਬਿਲਿਟੀ
Similar Questions
ਨਿਮਨਲਿਖਤ ਪ੍ਰਤਿਬੰਧਾਂ ਦੇ ਬਾਬਤ Z=3x+4y ਦਾ ਅਧਿਕਤਮੀਕਰਣ ਕਰੋ: x+y≤4,x≥0,y≥0
03:07View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
06:30View Solutionx=3 ਤੇ ਫਲਨ f(x)=2x2−1 ਦੀ ਲਗਾਤਾਰਤਾ ਦੀ ਜਾਂਚ ਕਰੋ।
09:34View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
03:18View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
01:41View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
03:27View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:20View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:00View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A+B)'=A'+B'
02:14View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
08:27View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
04:26View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:19View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View Solution