ਇੱਕ ਸੌਦਾਗਰ ਦੋ ਪ੍ਰਕਾਰ ਦੇ ਨਿੱਜੀ ਕੰਪਿਊਟਰ-ਇੱਕ ਡੈਸਕਟਾਪ ਅਤੇ ਦੂਸਰਾ ਪੋਰਟੇਬਲ ਨਮੂਨਾ, ਜਿਹਨਾਂ ਦੀਆਂ ਕੀਮਤਾਂ ਕ੍ਰਮਵਾਰ : 25,000 ਰੁ: ਅਤੇ 40,000 ਰੁ: ਹੋਵੇਗੀ, ਵੇਚਣ ਦੀ ਯੋਜਨਾ ਬਣਾਉਂਦਾ ਹੈ। ਉਹ ਅਨੁਮਾਨ ਲਗਾਉਂਦਾ ਹੈ ਕਿ ਕੰਪਿਊਟਰਾਂ ਦੀ ਕੁੱਲ ਮਹੀਨਾਵਾਰ ਮੰਗ 250 ਨਗਾਂ ਤੋਂ ਵਧੇਰੇ ਨਹੀਂ ਹੋਵੇਗੀ। ਹਰੇਕ ਪ੍ਰਕਾਰ ਦੇ ਕੰਪਿਊਟਰਾਂ ਦੇ ਨਗਾਂ ਦੀ ਸੰਖਿਆ ਪਤਾ ਕਰੋ ਜਿਸ ਨੂੰ ਸੌਦਾਗਰ ਅਧਿਕਤਮ ਲਾਭ ਪ੍ਰਾਪਤ ਕਰਨ ਦੇ ਲਈ ਸੰਗ੍ਰਹਿ ਕਰਨ ਜੇਕਰ ਉਸ ਦੇ ਕੋਲ ਨਿਵੇਸ਼ ਦੇ ਲਈ 70 ਲੱਖ ਰੁਪਏ ਤੋਂ ਵਧੇਰੇ ਨਹੀਂ ਹਨ ਅਤੇ ਜੇਕਰ ਡੈਸਕਟਾਪ ਨਮੂਨੇ ਤੇ ਉਸ ਦਾ ਲਾਭ 4500 ਰੁ: ਅਤੇ ਪੋਰਟੇਬਲ ਨਮੂਨੇ ਤੇ 5000 ਰੁ: ਹੋਵੇ।
Step by step video & image solution for ਇੱਕ ਸੌਦਾਗਰ ਦੋ ਪ੍ਰਕਾਰ ਦੇ ਨਿੱਜੀ ਕੰਪਿਊਟਰ-ਇੱਕ ਡੈਸਕਟਾਪ ਅਤੇ ਦੂਸਰਾ ਪੋਰਟੇਬਲ ਨਮੂਨਾ, ਜਿਹਨਾਂ ਦੀਆਂ ਕੀਮਤਾਂ ਕ੍ਰਮਵਾਰ : 25,000 ਰੁ: ਅਤੇ 40,000 ਰੁ: ਹੋਵੇਗੀ, ਵੇਚਣ ਦੀ ਯੋਜਨਾ ਬਣਾਉਂਦਾ ਹੈ। ਉਹ ਅਨੁਮਾਨ ਲਗਾਉਂਦਾ ਹੈ ਕਿ ਕੰਪਿਊਟਰਾਂ ਦੀ ਕੁੱਲ ਮਹੀਨਾਵਾਰ ਮੰਗ 250 ਨਗਾਂ ਤੋਂ ਵਧੇਰੇ ਨਹੀਂ ਹੋਵੇਗੀ। ਹਰੇਕ ਪ੍ਰਕਾਰ ਦੇ ਕੰਪਿਊਟਰਾਂ ਦੇ ਨਗਾਂ ਦੀ ਸੰਖਿਆ ਪਤਾ ਕਰੋ ਜਿਸ ਨੂੰ ਸੌਦਾਗਰ ਅਧਿਕਤਮ ਲਾਭ ਪ੍ਰਾਪਤ ਕਰਨ ਦੇ ਲਈ ਸੰਗ੍ਰਹਿ ਕਰਨ ਜੇਕਰ ਉਸ ਦੇ ਕੋਲ ਨਿਵੇਸ਼ ਦੇ ਲਈ 70 ਲੱਖ ਰੁਪਏ ਤੋਂ ਵਧੇਰੇ ਨਹੀਂ ਹਨ ਅਤੇ ਜੇਕਰ ਡੈਸਕਟਾਪ ਨਮੂਨੇ ਤੇ ਉਸ ਦਾ ਲਾਭ 4500 ਰੁ: ਅਤੇ ਪੋਰਟੇਬਲ ਨਮੂਨੇ ਤੇ 5000 ਰੁ: ਹੋਵੇ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
- ਰੈਖਿਕ ਪ੍ਰੋਗਰਾਮਿੰਗBOOK - PSEB (PUNJABI MEDIUM)CHAPTER - ਰੈਖਿਕ ਪ੍ਰੋਗਰਾਮਿੰਗEXERCISE - Exercise
17 Videos
- ਮੈਟ੍ਰਿਕਸਾਂBOOK - PSEB (PUNJABI MEDIUM)CHAPTER - ਮੈਟ੍ਰਿਕਸਾਂEXERCISE - Exercise
104 Videos
- ਲਗਾਤਾਰਤਾ ਅਤੇ ਡਿਫ਼ਰੈਂਸ਼ੀਏਬਿਲਿਟੀBOOK - PSEB (PUNJABI MEDIUM)CHAPTER - ਲਗਾਤਾਰਤਾ ਅਤੇ ਡਿਫ਼ਰੈਂਸ਼ੀਏਬਿਲਿਟੀEXERCISE - Exercise
112 Videos
Similar Questions
ਨਿਮਨਲਿਖਤ ਪ੍ਰਤਿਬੰਧਾਂ ਦੇ ਬਾਬਤ Z=3x+4y ਦਾ ਅਧਿਕਤਮੀਕਰਣ ਕਰੋ: x+y≤4,x≥0,y≥0
View Solutionਮੈਟ੍ਰਿਕਸ A=⎡⎢ ⎢⎣2519−735−25212√31−517⎤⎥ ⎥⎦, ਦੇ ਲਈ ਪਤਾ ਕਰੋ : ਮੈਟ੍ਰਿਕਸ ਦੀ ਤਰਤੀਬ।
View Solutionx=3 ਤੇ ਫਲਨ f(x)=2x2−1 ਦੀ ਲਗਾਤਾਰਤਾ ਦੀ ਜਾਂਚ ਕਰੋ।
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
View Solution