ਇੱਕ ਸਿੱਕੇ ਨੂੰ ਉਛਾਲੇ ਜਾਣ ਦੇ ਪ੍ਰਯੋਗ ਤੇ ਵਿਚਾਰ ਕਰੋ। ਜੇਕਰ ਸਿੱਕੇ ਤੇ ਚਿੱਤ ਆਵੇ ਤਾਂ ਸਿੱਕੇ ਨੂੰ ਦੁਬਾਰਾ ਉਛਾਲਿਆ ਜਾਵੇ ਪਰ ਜੇਕਰ ਸਿੱਕੇ ਤੇ ਪਟ ਆਵੇ ਤਾਂ ਇੱਕ ਪਾਸਾ ਸੁੱਟੋ। ਜੇਕਰ ਘਟਨਾ ‘ਘੱਟੋ-ਘੱਟ ਇੱਕ ਪੱਟ ਆਉਣਾ’ ਦਾ ਘਟਿਤ ਹੋਣਾ ਦਿੱਤਾ ਗਿਆ ਹੈ ਤਾਂ ਘਟਨਾ ‘ਪਾਸੇ ਤੇ 4 ਤੋਂ ਵੱਡੀ ਸੰਖਿਆਂ ਦਾ ਆਉਣਾ’ ਦੀ ਬਾਸ਼ਰਤ ਸੰਭਾਵਨਾ ਪਤਾ ਕਰੋ।
Step by step video & image solution for ਇੱਕ ਸਿੱਕੇ ਨੂੰ ਉਛਾਲੇ ਜਾਣ ਦੇ ਪ੍ਰਯੋਗ ਤੇ ਵਿਚਾਰ ਕਰੋ। ਜੇਕਰ ਸਿੱਕੇ ਤੇ ਚਿੱਤ ਆਵੇ ਤਾਂ ਸਿੱਕੇ ਨੂੰ ਦੁਬਾਰਾ ਉਛਾਲਿਆ ਜਾਵੇ ਪਰ ਜੇਕਰ ਸਿੱਕੇ ਤੇ ਪਟ ਆਵੇ ਤਾਂ ਇੱਕ ਪਾਸਾ ਸੁੱਟੋ। ਜੇਕਰ ਘਟਨਾ ‘ਘੱਟੋ-ਘੱਟ ਇੱਕ ਪੱਟ ਆਉਣਾ’ ਦਾ ਘਟਿਤ ਹੋਣਾ ਦਿੱਤਾ ਗਿਆ ਹੈ ਤਾਂ ਘਟਨਾ ‘ਪਾਸੇ ਤੇ 4 ਤੋਂ ਵੱਡੀ ਸੰਖਿਆਂ ਦਾ ਆਉਣਾ’ ਦੀ ਬਾਸ਼ਰਤ ਸੰਭਾਵਨਾ ਪਤਾ ਕਰੋ। by Maths experts to help you in doubts & scoring excellent marks in Class 12 exams.
Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
03:07View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
04:45View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
01:23View SolutionProve that f:RrarrR. f(x) = {(1,,ਜੇਕਰ x>0,,),(0,,ਜੇਕਰ x=0,,),(-1,,ਜੇਕਰ x<0,,):} The symbol function given by, is neither a single nor an onto.
02:25View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
08:27View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
05:11View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solution