P(E∣F) ਪਤਾ ਕਰੋ ਜੇਕਰ: ਦੋ ਸਿੱਕਿਆਂ ਨੂੰ ਇੱਕ ਵਾਰੀ ਉਛਾਲਿਆ ਗਿਆ : E : ਇੱਕ ਸਿੱਕੇ ਤੇ ਪਟ ਆਉਣਾ F : ਇੱਕ ਸਿੱਕੇ ਤੇ ਚਿੱਤ ਆਉਣਾ
Step by step video & image solution for P(E|F) ਪਤਾ ਕਰੋ ਜੇਕਰ: ਦੋ ਸਿੱਕਿਆਂ ਨੂੰ ਇੱਕ ਵਾਰੀ ਉਛਾਲਿਆ ਗਿਆ : E : ਇੱਕ ਸਿੱਕੇ ਤੇ ਪਟ ਆਉਣਾ F : ਇੱਕ ਸਿੱਕੇ ਤੇ ਚਿੱਤ ਆਉਣਾ by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
View SolutionIf EandF are the complementary events of events EandF, respectively, and if 01, then P(EF)+P(EF)=12 b. P(EF)+P(EF)=1 c. P(EF)+P(EF)=12 d. P(EF)+P(EF)=1
View Solutionयदि E और F इस प्रकार की घटनाएँ है कि P(E)=0.6, P(F)=0.3 और P(E∩F)=0.2, तो P(E/F)तथा P(F/E) के मान ज्ञात कीजिए ।
View Solutionयदि E और F इस प्रकार की घटनाएँ है कि
P (E) = 0.6, P(F) = 0.3 और
P(E∩F)0.2 तो P(EF) और
P(FE) ज्ञात कीजिए |
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View SolutionTwo events E and F are independent. If P(E)=0.3 and P(E∪F)=0.5 , then P(E/F)−P(F/E) equal ………
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View SolutionTwo events E and F are independent. If P(E) = 0.3, P(E∪F)=0.5, then P(E|F)-P(F|E) equals
View Solution