ਇੱਕ ਥੈਲੇ ਵਿੱਚ 4 ਲਾਲ ਅਤੇ 4 ਕਾਲੀਆਂ ਗੇਂਦਾ ਹਨ ਅਤੇ ਥੈਲੇ ਵਿੱਚ 2 ਲਾਲ ਅਤੇ 6 ਕਾਲੀਆਂ ਗੇਂਦਾਂ ਹਨ। ਦੋਵੇਂ ਥੈਲਿਆਂ ਵਿੱਚੋਂ ਇੱਕ ਨੂੰ ਬੇਤਰਤੀਬੀ ਨਾਲ ਚੁਣਿਆ ਜਾਂਦਾ ਹੈ ਅਤੇ ਉਸ ਵਿੱਚੋਂ ਇੱਕ ਗੇਂਦ ਕੱਢੀ ਜਾਂਦੀ ਹੈ ਜਿਹੜੀ ਕਿ ਲਾਲ ਹੈ। ਇਸ ਗੱਲ ਦੀ ਕੀ ਸੰਭਾਵਨਾ ਹੈ ਕਿ ਗੇਂਦ ਪਹਿਲੇ ਥੈਲੇ ਵਿੱਚੋਂ ਕੱਢੀ ਹੈ?
Step by step video & image solution for ਇੱਕ ਥੈਲੇ ਵਿੱਚ 4 ਲਾਲ ਅਤੇ 4 ਕਾਲੀਆਂ ਗੇਂਦਾ ਹਨ ਅਤੇ ਥੈਲੇ ਵਿੱਚ 2 ਲਾਲ ਅਤੇ 6 ਕਾਲੀਆਂ ਗੇਂਦਾਂ ਹਨ। ਦੋਵੇਂ ਥੈਲਿਆਂ ਵਿੱਚੋਂ ਇੱਕ ਨੂੰ ਬੇਤਰਤੀਬੀ ਨਾਲ ਚੁਣਿਆ ਜਾਂਦਾ ਹੈ ਅਤੇ ਉਸ ਵਿੱਚੋਂ ਇੱਕ ਗੇਂਦ ਕੱਢੀ ਜਾਂਦੀ ਹੈ ਜਿਹੜੀ ਕਿ ਲਾਲ ਹੈ। ਇਸ ਗੱਲ ਦੀ ਕੀ ਸੰਭਾਵਨਾ ਹੈ ਕਿ ਗੇਂਦ ਪਹਿਲੇ ਥੈਲੇ ਵਿੱਚੋਂ ਕੱਢੀ ਹੈ? by Maths experts to help you in doubts & scoring excellent marks in Class 12 exams.
Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
00:51View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
03:18View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
01:41View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:20View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:00View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
02:14View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
08:27View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
04:44View Solution