ਦੋ ਟੋਲੀਆਂ ਇੱਕ ਨਿਗਮ ਦੇ ਨਿਦੇਸ਼ਕ ਮੰਡਲ ਵਿੱਚ ਪਦ ਪ੍ਰਾਪਤ ਕਰਨ ਲਈ ਮੁਕਾਬਲੇ ਵਿੱਚ ਹਨ। ਪਹਿਲੀ ਅਤੇ ਦੂਜੀ ਟੋਲੀ ਦੇ ਜਿੱਤਣ ਦੀ ਸੰਭਾਵਨਾਵਾਂ ਕ੍ਰਮਵਾਰ 0-6 ਅਤੇ 0-4 ਹਨ। ਇਸ ਤੋਂ ਇਲਾਵਾ ਜੇਕਰ ਪਹਿਲੀ ਟੋਲੀ ਜਿੱਤਦੀ ਹੈ ਤਾਂ ਇੱਕ ਨਵੇਂ ਉਤਪਾਦ ਦੇ ਸ਼ੁਰੂ ਹੋਣ ਦੀ ਸੰਭਾਵਨਾ 0-7 ਹੈ ਅਤੇ ਜੇਕਰ ਦੂਜੀ ਟੋਲੀ ਜਿੱਤਦੀ ਹੈ ਤਾਂ ਇਸ ਗੱਲ ਦੀ ਸੰਗਤ ਸੰਭਾਵਨਾ 0-3 ਹੈ। ਇਸ ਦੀ ਸੰਭਾਵਨਾ ਪਤਾ ਕਰੋ ਕਿ ਨਵਾਂ ਉਤਪਾਦ ਦੂਜੇ ਦਲ ਰਾਹੀਂ ਸ਼ੁਰੂ ਕੀਤਾ ਗਿਆ ਹੈ।
Step by step video & image solution for ਦੋ ਟੋਲੀਆਂ ਇੱਕ ਨਿਗਮ ਦੇ ਨਿਦੇਸ਼ਕ ਮੰਡਲ ਵਿੱਚ ਪਦ ਪ੍ਰਾਪਤ ਕਰਨ ਲਈ ਮੁਕਾਬਲੇ ਵਿੱਚ ਹਨ। ਪਹਿਲੀ ਅਤੇ ਦੂਜੀ ਟੋਲੀ ਦੇ ਜਿੱਤਣ ਦੀ ਸੰਭਾਵਨਾਵਾਂ ਕ੍ਰਮਵਾਰ 0-6 ਅਤੇ 0-4 ਹਨ। ਇਸ ਤੋਂ ਇਲਾਵਾ ਜੇਕਰ ਪਹਿਲੀ ਟੋਲੀ ਜਿੱਤਦੀ ਹੈ ਤਾਂ ਇੱਕ ਨਵੇਂ ਉਤਪਾਦ ਦੇ ਸ਼ੁਰੂ ਹੋਣ ਦੀ ਸੰਭਾਵਨਾ 0-7 ਹੈ ਅਤੇ ਜੇਕਰ ਦੂਜੀ ਟੋਲੀ ਜਿੱਤਦੀ ਹੈ ਤਾਂ ਇਸ ਗੱਲ ਦੀ ਸੰਗਤ ਸੰਭਾਵਨਾ 0-3 ਹੈ। ਇਸ ਦੀ ਸੰਭਾਵਨਾ ਪਤਾ ਕਰੋ ਕਿ ਨਵਾਂ ਉਤਪਾਦ ਦੂਜੇ ਦਲ ਰਾਹੀਂ ਸ਼ੁਰੂ ਕੀਤਾ ਗਿਆ ਹੈ। by Maths experts to help you in doubts & scoring excellent marks in Class 12 exams.
Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
03:07View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
04:11View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:55View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
09:34View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:10View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
03:18View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
03:27View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
08:27View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:19View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
02:10View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
02:23View Solution