ਇੱਕ ਨਿਰਮਾਤਾ ਦੇ ਕੋਲ A, B ਅਤੇ C ਮਸ਼ੀਨ ਆਪਰੇਟਰ ਹਨ। ਪਹਿਲਾ ਆਪਰੇਟਰ A 1% ਖਰਾਬ ਸਮੱਗਰੀ ਬਣਾਉਂਦਾ ਹੈ ਅਤੇ ਆਪਰੇਟਰ B ਅਤੇ C ਕ੍ਰਮਵਾਰ 5% ਅਤੇ 7% ਖਰਾਬ ਸਮੱਗਰੀ ਬਣਾੳਂਦੇ ਹਨ। ਕਾਰਜ ਤੇ A ਕੁੱਲ 50% ਸਮਾਂ ਲਗਾਉਂਦਾ ਹੈ, B ਕੁੱਲ ਸਮਾਂ ਦਾ 30% ਅਤੇ C ਕੁੱਲ ਸਮਾਂ ਦਾ 20% ਲਗਾਉਂਦਾ ਹੈ। ਜੇਕਰ ਇੱਕ ਖਰਾਬ ਸਮੱਗਰੀ ਬਣਦੀ ਹੈ ਤਾਂ ਉਸਨੂੰ A ਰਾਹੀਂ ਬਨਾਉਣ ਦੀ ਸੰਭਾਵਨਾ ਕੀ ਹੈ?
Step by step video & image solution for ਇੱਕ ਨਿਰਮਾਤਾ ਦੇ ਕੋਲ A, B ਅਤੇ C ਮਸ਼ੀਨ ਆਪਰੇਟਰ ਹਨ। ਪਹਿਲਾ ਆਪਰੇਟਰ A 1% ਖਰਾਬ ਸਮੱਗਰੀ ਬਣਾਉਂਦਾ ਹੈ ਅਤੇ ਆਪਰੇਟਰ B ਅਤੇ C ਕ੍ਰਮਵਾਰ 5% ਅਤੇ 7% ਖਰਾਬ ਸਮੱਗਰੀ ਬਣਾੳਂਦੇ ਹਨ। ਕਾਰਜ ਤੇ A ਕੁੱਲ 50% ਸਮਾਂ ਲਗਾਉਂਦਾ ਹੈ, B ਕੁੱਲ ਸਮਾਂ ਦਾ 30% ਅਤੇ C ਕੁੱਲ ਸਮਾਂ ਦਾ 20% ਲਗਾਉਂਦਾ ਹੈ। ਜੇਕਰ ਇੱਕ ਖਰਾਬ ਸਮੱਗਰੀ ਬਣਦੀ ਹੈ ਤਾਂ ਉਸਨੂੰ A ਰਾਹੀਂ ਬਨਾਉਣ ਦੀ ਸੰਭਾਵਨਾ ਕੀ ਹੈ? by Maths experts to help you in doubts & scoring excellent marks in Class 12 exams.
Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
09:09View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
03:18View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
01:41View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
04:20View Solutionਜੇਕਰ A=[3√32420]'ਅਤੇB=[2−12124] ਤਾਂ ਨਿਮਨਲਿਖਤ ਨੂੰ ਸਿੱਧ ਕਰੋ : (A')'=A
04:00View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A+B)'=A'+B'
02:14View Solutionਜੇਕਰ A'=⎡⎢⎣34−1201⎤⎥⎦ਅਤੇB=[−123123] ਹੈ ਤਾਂ ਸਿੱਧ ਕਰੋ ਕਿ (A−B)'=A'−B'
03:27View Solutionਜੇਕਰ A=[−2312]ਅਤੇB=[−1012] ਹੈ ਤਾਂ (A+2B)' ਪਤਾ ਕਰੋ।
02:37View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
08:27View Solutionਦਰਸਾਓ ਕਿ ਬਿੰਦੂ A(a,b+c),B(b,c+a)ਅਤੇC(c,a+b) ਸਮਰੇਖੀ ਹਨ।
05:11View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:37View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:10View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
02:23View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
04:44View Solution