ਪਾਸਿਆਂ ਦੇ ਇੱਕ ਜੋੜੇ ਨੂੰ ਤਿੰਨ ਵਾਰੀ ਸੁੱਟਿਆ ਗਿਆ, ਦੋਹਾਂ ਪਾਸਿਆਂ ਤੇ ਇੱਕੋ ਸੰਖਿਆ ਵਾਲੇ ਜੋੜੇ (doublets) ਦੀ ਸੰਭਾਵਨਾ ਵੰਡ ਪਤਾ ਕਰੋ।
Step by step video & image solution for ਪਾਸਿਆਂ ਦੇ ਇੱਕ ਜੋੜੇ ਨੂੰ ਤਿੰਨ ਵਾਰੀ ਸੁੱਟਿਆ ਗਿਆ, ਦੋਹਾਂ ਪਾਸਿਆਂ ਤੇ ਇੱਕੋ ਸੰਖਿਆ ਵਾਲੇ ਜੋੜੇ (doublets) ਦੀ ਸੰਭਾਵਨਾ ਵੰਡ ਪਤਾ ਕਰੋ। by Maths experts to help you in doubts & scoring excellent marks in Class 12 exams.
Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
03:17View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
01:50View SolutionA four digit number is called a doublet if any of its digit is the same as only one neighbour. For example,1221 is a doublet but 122 is not. Number of such doublets are
01:42View SolutionIn a simultaneous thrown of a pair of dice, find the probability of getting:
(i) 8 as the sum
(ii) a doublet
(iii) a doublet of prime number
(iv) a doublet of odd number03:07View SolutionThe chance of getting a doublet with two dice is :
06:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
08:27View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
04:26View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:19View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
02:46View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
04:03View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
05:06View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
06:09View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
05:53View Solutionਇੱਕ ਨਦੀ ਦੇ ਪੂਲ ਦੇ ਇੱਕ ਬਿੰਦੂ ਤੋਂ ਨਦੀ ਦੇ ਸਨਮੁੱਖ ਕਿਨਾਰਿਆਂ ਦੇ ਨੀਵਾਨ ਕੋਣ 30∘ ਅਤੇ45∘ ਹੈ। ਜੇਕਰ ਪੂਲ, ਕਿਨਾਰਿਆਂ ਤੋਂ 3 m ਦੀ ਉੱਚਾਈ ਤੇ ਹੋਵੇ ਤਾਂ ਨਦੀ ਦੀ ਚੰੜਾਈ ਪਤਾ ਕਰੋ।
04:44View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
03:56View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
10:33View Solution