ਇੱਕ ਜਮਾਤ ਵਿੱਚ 15 ਵਿਦਿਆਰਥੀ ਹਨ ਜਿਹਨਾਂ ਦੀ ਉਮਰ 14, 17, 15, 14, 21, 17, 19, 20, 16, 18, 20, 17, 16, 19 ਅਤੇ 20 ਸਾਲ ਹੈ। ਇੱਕ ਵਿਦਿਆਰਥੀ ਨੂੰ ਇਸ ਤਰ੍ਹਾਂ ਚੁਣਿਆ ਗਿਆ ਕਿ ਹਰੇਕ ਵਿਦਿਆਰਥੀ ਦੇ ਚੁਣੇ ਜਾਣ ਦੀ ਸੰਭਾਵਨਾ ਬਰਾਬਰ ਹੈ ਅਤੇ ਚੁਣੇ ਵਿਦਿਆਰਥੀ ਦੀ ਉਮਰ ਨੂੰ (X)ਨੂੰ ਲਿਖਿਆ ਗਿਆ। ਬੇਤਰਤੀਬ ਚਲ X ਦੀ ਸੰਭਾਵਨਾ ਵੰਡ ਪਤਾ ਕਰੋ। X ਦਾ ਮੱਧਮਾਨ, ਪ੍ਰਸਰਨ ਅਤੇ ਮਾਨਕ ਵਿਚਲਨ ਵੀ ਪਤਾ ਕਰੋ।
Step by step video & image solution for ਇੱਕ ਜਮਾਤ ਵਿੱਚ 15 ਵਿਦਿਆਰਥੀ ਹਨ ਜਿਹਨਾਂ ਦੀ ਉਮਰ 14, 17, 15, 14, 21, 17, 19, 20, 16, 18, 20, 17, 16, 19 ਅਤੇ 20 ਸਾਲ ਹੈ। ਇੱਕ ਵਿਦਿਆਰਥੀ ਨੂੰ ਇਸ ਤਰ੍ਹਾਂ ਚੁਣਿਆ ਗਿਆ ਕਿ ਹਰੇਕ ਵਿਦਿਆਰਥੀ ਦੇ ਚੁਣੇ ਜਾਣ ਦੀ ਸੰਭਾਵਨਾ ਬਰਾਬਰ ਹੈ ਅਤੇ ਚੁਣੇ ਵਿਦਿਆਰਥੀ ਦੀ ਉਮਰ ਨੂੰ (X)ਨੂੰ ਲਿਖਿਆ ਗਿਆ। ਬੇਤਰਤੀਬ ਚਲ X ਦੀ ਸੰਭਾਵਨਾ ਵੰਡ ਪਤਾ ਕਰੋ। X ਦਾ ਮੱਧਮਾਨ, ਪ੍ਰਸਰਨ ਅਤੇ ਮਾਨਕ ਵਿਚਲਨ ਵੀ ਪਤਾ ਕਰੋ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
View SolutionIf the mode of the data: 16, 15, 17, 16, 15, x, 19, 17, 14 is 15 , then x= (a) 15 (b) 16 (c) 17 (d) 19
View Solutionयदि आंकड़ों 16, 15, 17, 16, 15, x, 19, 14 का बहुलक 15 है, तब x ज्ञात कीजिये ।
View Solutionयदि आंकड़ों 16, 15, 17, 15, x, 19, 17, 14 का बहुलक 15 है तो x का मान ज्ञात कीजिए।
View SolutionThe mode of given data 15, 14, 19, 20, 14, 15, 16, 14, 15, 18, 14, 19, 15, 17 and 15 is
View SolutionIf the mode of the data: 16, 15, 17, 16, 15, x, 19, 17, 14 is 15 , then x= (a) 15 (b) 16 (c) 17 (d) 19
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
View SolutionMode of the data 15, 14, 19, 20, 14, 15, 1 6, 14, 15, 18, 14, 19, 15, 17, 15 is
View SolutionComplete the following table for given data:6, 14, 18, 8, 9, 14, 18, 19, 20, 10, 15, 20, 11, 16, 13, 17, 13, 11, 17, 10.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
View Solutionਸਮੀਕਰਣ 2x+1 =x-3 ਨੂੰ ਹਲ ਕਰੋ ਅਤੇ ਹਲ ਨੂੰ (i) ਸੰਖਿਆ ਰੇਖਾ 'ਤੇ (ii) ਕਾਰਟੀਜ਼ਨ ਸਮਤਲ 'ਤੇ ਨਿਰੂਪਤ ਕਰੋ ।
View Solutionl ਅਤੇ m ਦੋ ਰੇਖਾਵਾਂ ਬਿੰਦੂ A ਉਤੇ ਕਟਦੀਆਂ ਹਨ ਅਤੇ ਬਿੰਦੂ P ਇਹਨਾਂ ਰੇਖਾਵਾਂ ਤੋਂ ਸਮਾਨ ਦੂਰੀ ਤੇ ਹੈ (ਦੇਖੋ ਚਿਤਰ 7.38)। ਸਿਧ ਕਰੋ ਕਿ ਰੇਖਾ AP ਉਹਨਾਂ ਵਿਚਕਾਰਲੇ ਕੋਣ ਨੂੰ ਸਮਦੁਭਾਜਿਤ ਕਰਦੀ ਹੈ।
View Solution