ਵਸਤੂਆਂ ਦੇ ਇੱਕ ਢੇਰ ਵਿੱਚ 5% ਨੁਕਸਦਾਰ ਵਸਤੂਆਂ ਹਨ। ਇਸਦੀ ਕੀ ਸੰਭਾਵਨਾ ਹੈ ਕਿ 10 ਵਸਤਾਂ ਦੇ ਇੱਕ ਨਮੂਨੇ ਵਿੱਚ ਇੱਕ ਤੋਂ ਵੱਧ ਨੁਕਸਦਾਰ ਵਸਤੂਆਂ ਨਹੀਂ ਹੋਣਗੀਆਂ?
Step by step video & image solution for ਵਸਤੂਆਂ ਦੇ ਇੱਕ ਢੇਰ ਵਿੱਚ 5% ਨੁਕਸਦਾਰ ਵਸਤੂਆਂ ਹਨ। ਇਸਦੀ ਕੀ ਸੰਭਾਵਨਾ ਹੈ ਕਿ 10 ਵਸਤਾਂ ਦੇ ਇੱਕ ਨਮੂਨੇ ਵਿੱਚ ਇੱਕ ਤੋਂ ਵੱਧ ਨੁਕਸਦਾਰ ਵਸਤੂਆਂ ਨਹੀਂ ਹੋਣਗੀਆਂ? by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ. ਮੀ.^2 Find out: - Per in both these states ਕਿ.ਮੀ.^2 How many people are there?
View SolutionPopulation of Rajasthan = 570 lakhs and population of Uttar Pradesh = 1660 lakhs, area of Rajasthan = 3 ਲੱਖ ਕਿ. ਮੀ.^2 And area of Uttar Pradesh = 2 ਲੱਖ ਕਿ . ਮੀ.^2 Find out: - Which state has less population density?
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
View Solution