ਇੱਕ ਕਲਸ਼ ਵਿੱਚ 25 ਗੇਂਦਾਂ ਹਨ, ਜਿਹਨਾਂ ਵਿੱਚੋਂ 10 ਗੇਂਦਾਂ ਚਿੰਨ੍ਹ 'X' ਵਾਲੀ ਅਤੇ ਬਾਕੀ 15 ਚਿੰਨ੍ਹ 'Y'. ਵਾਲੀਆਂ ਹਨ। ਕਲਸ਼ ਵਿੱਚੋਂ ਇੱਕ ਗੇਂਦ ਬੇਤਰਤੀਬੀ ਨਾਲ ਕੱਢੀ ਗਈ ਅਤੇ ਉਸ ਤੇ ਅੰਕਿਤ ਚਿੰਨ੍ਹ ਨੋਟ ਕਰਕੇ ਉਸਨੂੰ ਕਲਸ਼ ਵਿੱਚ ਪੁਨਰ&ਸਥਾਪਿਤ ਕਰ ਦਿੱਤਾ ਗਿਆ। ਜੇਕਰ ਇਸ ਤਰ੍ਹਾਂ ਨਾਲ 6 ਗੇਂਦਾਂ ਕੱਢੀਆਂ ਜਾਂਦੀਆਂ ਹਨ, ਤਾਂ ਹੇਠ ਲਿਖੀ ਸੰਭਾਵਨਾਵਾਂ ਪਤਾ ਕਰੋ : ਘੱਟੋ-ਘੱਟ 1 ਗੇਂਦ ਤੇ ਚਿੰਨ੍ਹ 'Y' ਅੰਕਿਤ ਹੋਵੇ।
Step by step video & image solution for ਇੱਕ ਕਲਸ਼ ਵਿੱਚ 25 ਗੇਂਦਾਂ ਹਨ, ਜਿਹਨਾਂ ਵਿੱਚੋਂ 10 ਗੇਂਦਾਂ ਚਿੰਨ੍ਹ 'X' ਵਾਲੀ ਅਤੇ ਬਾਕੀ 15 ਚਿੰਨ੍ਹ 'Y'. ਵਾਲੀਆਂ ਹਨ। ਕਲਸ਼ ਵਿੱਚੋਂ ਇੱਕ ਗੇਂਦ ਬੇਤਰਤੀਬੀ ਨਾਲ ਕੱਢੀ ਗਈ ਅਤੇ ਉਸ ਤੇ ਅੰਕਿਤ ਚਿੰਨ੍ਹ ਨੋਟ ਕਰਕੇ ਉਸਨੂੰ ਕਲਸ਼ ਵਿੱਚ ਪੁਨਰ&ਸਥਾਪਿਤ ਕਰ ਦਿੱਤਾ ਗਿਆ। ਜੇਕਰ ਇਸ ਤਰ੍ਹਾਂ ਨਾਲ 6 ਗੇਂਦਾਂ ਕੱਢੀਆਂ ਜਾਂਦੀਆਂ ਹਨ, ਤਾਂ ਹੇਠ ਲਿਖੀ ਸੰਭਾਵਨਾਵਾਂ ਪਤਾ ਕਰੋ : ਘੱਟੋ-ਘੱਟ 1 ਗੇਂਦ ਤੇ ਚਿੰਨ੍ਹ 'Y' ਅੰਕਿਤ ਹੋਵੇ। by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View SolutionX ਅਤੇ Y ਪਤਾ ਕਰੋ ਜੇਕਰ X+Y=[7025]ਅਤੇX−Y=[3003]
View SolutionX ਅਤੇ Y ਪਤਾ ਕਰੋ ਜੇਕਰ Y=[3214]ਅਤੇ2X+Y=[10−32]
View Solutionਜੇਕਰ A=⎡⎢⎣0ab−a0c−b−c0⎤⎥⎦ਤਾਂ12(A+A')ਅਤੇ(A−A') ਪਤਾ ਕਰੋ।
View Solutionਵਕਰ y=3x4−4xਤੇx=4 ਤੇ ਸਪਰਸ਼ ਰੇਖਾ ਦੀ ਢਲਾਨ ਪਤਾ ਕਰੋ।
View Solutionਵਕਰ x=acos3θ,y=asin3θਤੇθ=π4 ਤੇ ਅਭਿਲੰਬ ਦੀ ਢਲਾਨ ਪਤਾ ਕਰੋ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solution