ਇੱਕ ਇਲੈਕਟ੍ਰਾਨਿਕ ਅਸੈਂਬਲੀ ਦੇ ਦੋ ਸਹਾਇਕ ਬਟਨ A ਅਤੇ B ਹਨ। ਪਹਿਲਾਂ ਦੇ ਨਿਰੀਖਣਾਂ ਰਾਹੀਂ ਹੇਠਾਂ ਦਿੱਤੀਆਂ ਸੰਭਾਵਨਾਂ ਪਤਾ ਹਨ : P(A ਦੇ ਅਸਫਲ ਹੋਣ ਦੀ ) =0.2,P( ਸਿਰਫ਼ B ਦੇ ਅਸਫਲ ਹੋਣ ਦੀ ) =0.15,P(A ਅਤੇ B ਦੇ ਅਸਫਲ ਹੋਣ ਦੀ )=0.15 ਤਾਂ, ਹੇਠਲੀ ਸੰਭਾਵਨਾਂ ਪਤਾ ਕਰੋ: P(A ਅਸਫਲ/ B ਅਸਫਲ ਹੋ ਚੁੱਕਾ ਹੋਵੇ )
Step by step video & image solution for ਇੱਕ ਇਲੈਕਟ੍ਰਾਨਿਕ ਅਸੈਂਬਲੀ ਦੇ ਦੋ ਸਹਾਇਕ ਬਟਨ A ਅਤੇ B ਹਨ। ਪਹਿਲਾਂ ਦੇ ਨਿਰੀਖਣਾਂ ਰਾਹੀਂ ਹੇਠਾਂ ਦਿੱਤੀਆਂ ਸੰਭਾਵਨਾਂ ਪਤਾ ਹਨ : P(A ਦੇ ਅਸਫਲ ਹੋਣ ਦੀ ) = 0.2, P( ਸਿਰਫ਼ B ਦੇ ਅਸਫਲ ਹੋਣ ਦੀ ) = 0.15, P(A ਅਤੇ B ਦੇ ਅਸਫਲ ਹੋਣ ਦੀ ) = 0.15 ਤਾਂ, ਹੇਠਲੀ ਸੰਭਾਵਨਾਂ ਪਤਾ ਕਰੋ: P(A ਅਸਫਲ/ B ਅਸਫਲ ਹੋ ਚੁੱਕਾ ਹੋਵੇ ) by Maths experts to help you in doubts & scoring excellent marks in Class 12 exams.
Updated on:21/07/2023Topper's Solved these Questions
Similar Questions
ਜਕਰ E ਅਤੇ F ਇਸ ਤਰ੍ਹਾਂ ਦੀ ਘਟਨਾਵਾਂ ਹਨ ਕਿ P(E)=0.6,P(F)=0.3 ਅਤੇ P(E∩F)=0.2 ਹੈ, ਤਾਂ P(E∣F) ਅਤੇ P(F∣E) ਪਤਾ ਕਰੋ।
View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਸਮੂਹ A={1,2,3,4,5,6} ਵਿੱਚ R={(x,y):y ਭਾਜ ਹੈ x ਨਾਲ ਰਾਹੀਂ ਪਰਿਭਾਸ਼ਿਤ ਸੰਬੰਧ R ਹੈ।
View SolutionIf P(A∩B)=0.15.P(B)=0.90 then P(A/B) is
View SolutionA மற்றும் B என்பன ஒரு சமவாய்ப்புச் சோதனையின் நிகழ்ச்சிகள் மற்றும் P(A) = 0.35, P(A அல்லது B) = 0.85, மற்றும் P(A மற்றும் B) = 0.15 எனில்,P(¯¯¯B) காண்க.
View SolutionIf P(A) = 0.4, and P(A∩B) = 0.15, then P (A∣A'∪B') is equal to
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
View SolutionIf P(A∩B)=0.15.P(B)=0.90 then P(A/B) is
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
View Solution