ਹੇਠ ਦਿੱਤੇ ਗਏ ਇੱਕ ਪ੍ਰਸ਼ਨ ਵਿਚ ਤੁਹਾਨੂੰ ਇੱਕ ਕਥਨ ਸਿੱਧ ਕਰਨ ਦੇ ਲਈ ਕਿਹਾ ਗਿਆ ਹੈ। ਸਬੂਤ ਵਿਚ ਪ੍ਰਯੋਗ ਕੀਤੇ ਗਏ ਸਾਰੇ ਪੱਗ ਦੱਸੋ ਅਤੇ ਪਗ ਦਾ ਕਾਰਣ ਵੀ ਦੱਸੋ:-ਤ੍ਰਿਭੁਜ ABC ਦੀ ਭੁਜਾ BC ਦੇ ਸਮਾਂਤਰ ਇੱਕ ਰੇਖਾ ਭੁਜਾਵਾਂ AB ਅਤੇ AC ਨੂੰ ਕ੍ਰਮਵਾਰ D ਅਤੇ E 'ਤੇ ਕੱਟਦੀ ਹੈ।ਸਿੱਧ ਕਰੋ ਕਿ ADDB=AEEC
Step by step video & image solution for ਹੇਠ ਦਿੱਤੇ ਗਏ ਇੱਕ ਪ੍ਰਸ਼ਨ ਵਿਚ ਤੁਹਾਨੂੰ ਇੱਕ ਕਥਨ ਸਿੱਧ ਕਰਨ ਦੇ ਲਈ ਕਿਹਾ ਗਿਆ ਹੈ। ਸਬੂਤ ਵਿਚ ਪ੍ਰਯੋਗ ਕੀਤੇ ਗਏ ਸਾਰੇ ਪੱਗ ਦੱਸੋ ਅਤੇ ਪਗ ਦਾ ਕਾਰਣ ਵੀ ਦੱਸੋ:-ਤ੍ਰਿਭੁਜ ABC ਦੀ ਭੁਜਾ BC ਦੇ ਸਮਾਂਤਰ ਇੱਕ ਰੇਖਾ ਭੁਜਾਵਾਂ AB ਅਤੇ AC ਨੂੰ ਕ੍ਰਮਵਾਰ D ਅਤੇ E 'ਤੇ ਕੱਟਦੀ ਹੈ।ਸਿੱਧ ਕਰੋ ਕਿ (AD)/(DB)=(AE)/(EC) by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਦੱਸੋ ਕਿ ਹੇਠ ਦਿੱਤੇ ਵਾਕ, ਕਥਨ ਹਨ ਜਾਂ ਨਹੀਂ। ਆਪਣੇ ਉੱਤਰ ਨੂੰ ਸਪਸ਼ਟ ਕਰੋ:- ਸੂਰਜ ਧਰਤੀ ਦੁਆਲੇ ਘੁੰਮਦਾ ਹੈ।
View Solutionਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?
View Solutionਜੂਹੀ ਇਕ ਸਾਇਕਲ ਖਰੀਦਣਾ ਚਾਹੁੰਦੀ ਹੈ।ਉਸਦੇ ਲਈ ਉਹ ਬਾਜ਼ਾਰ ਜਾਂਦੀ ਹੈ ਅਤੇ ਦੇਖਦੀ ਹੈ ਕਿ ਜੋ ਸਇਕਲ ਉਹ ਖਰੀਦਣਾ ਚਾਹੁੰਦੀ ਹੈ ਉਸਦੀ ਕੀਮਤ ₹1800 ਹੈ।ਜੂਹੀ ਕੋਲ ₹600 ਹਨ। ਇਸ ਲਈ ਉਹ ਦੁਕਾਨਦਾਰ ਨੂੰ ਇਹ ਦੱਸਦੀ ਹੈ ਕਿ ਉਹ ਇਸ ਸਥਿਤੀ ਵਿਚ ਨਹੀਂ ਹੈ ਕਿ ਉਹ ਇਸ ਸਮੇਂ ਸਾਇਕਲ ਖਰੀਦ ਸਕੇ।ਥੋੜਾ ਬਹੁਤ ਹਿਸਾਬ ਲਗਾਉਣ ਤੋਂ ਬਾਅਦ ਉਹ ਜੂਹੀ ਨੂੰ ਦੱਸਦਾ ਹੈ ਕਿ ₹600 ਨਗਦ ਦੇ ਕੇ ਅਤੇ ਬਾਕੀ ਧਨ ਰਾਸ਼ੀ ਦੀਆਂ ₹610 ਦੀ ਦੋ ਮਹੀਨਾਵਾਰ ਕਿਸ਼ਤਾਂ ਦੇ ਕੇ ਉਹ ਸਾਈਕਲ ਖਰੀਦ ਸਕਦੀ ਹੈ।ਹੁਣ ਜੂਹੀ ਦੇ ਕੋਲ ਦੋ ਵਿਕਲਪ ਬਚੇ ਰਹਿੰਦੇ ਹਨ।ਜਾਂ ਤਾਂ ਉਹ ਕਿਸ਼ਤ ਯੋਜਨਾ ਨੂੰ ਮੰਨ ਲਵੇ ਜਾਂ ਬੈਂਕ ਤੋਂ ਕਰਜ਼ਾ ਲੈ ਕੇ ਜੋ ਕਿ 10% ਦੀ ਸਾਲਾਨਾ ਸਧਾਰਣ ਵਿਆਜ 'ਤੇ ਉਪਲਬਧ ਹੈ, ਨਗਦ ਭੁਗਤਾਨ ਕਰ ਦੇਵੇ ਤਾਂ ਦੱਸੋ ਕਿ ਆਰਥਿਕ ਦ੍ਰਿਸ਼ਟੀ ਨਾਲ ਕਿਹੜਾ ਵਿਕਲਪ ਵੱਧ ਚੰਗਾ ਹੋਵੇਗਾ?
View SolutionIn ABC, D and E are points on sides AB and AC respectively such that AD×EC=AE×DB . Prove that DEBC .
View Solutionत्रिभुज ABC की भुजा BC पर दो बिन्दु D तथा E इस प्रकार हैं कि BD=EC तथा AD=AE हो, तो सिध्द कीजिए कि AB=AC.
View Solutionएक रेखा जो त्रिभुज ABC कि भुजा BC के समांतर है , AB और AC को क्रमश : D और E पर काटती है । सिद्ध करें कि ADDB=AEEC.
View SolutionΔABC లో AD/DB = AE/EC, D, E లు AB,AC లపై బిందువులైన
View SolutionABC ত্রিভুজের BC বাহুর সমান্তরাল সরলরেখা AB ও AC -কে যথাক্রমে D ও E বিন্দুতে ছেদ করেছে । AE = 2 AD হলে, DB : EC -এর মান হিসাব করে লেখো ।
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਜੇਕਰ A=[3−24−2]ਅਤੇI=[1001]ਅਤੇA2=kA−2I ਹੈ ਤਾਂ k ਦਾ ਮੁੱਲ ਪਤਾ ਕਰੋ।
View SolutionA line parallel to BC of a triangle ABC, intersects AB and AC at D and E respectively. Prove that (AD/DB)=(AE/EC).
View SolutionΔABC में, भुजाओं AB तथा AC पर क्रमशः D तथा E बिंदु हैं। यदि AD×EC=AE×DB हो , तो सिद्ध कीजिए कि DE∣∣BC |
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution