ਜੇਕਰ x<4 ਹੈ ਤਾਂ ਹੇਠ ਦਿੱਤਾ ਕਥਨ ਸੱਚ ਹੈ ਜਾਂ ਨਹੀਂ? ਆਪਣੇ ਉੱਤਰ ਨੂੰ ਸਪੱਸ਼ਟ ਕਰੋ :- 2x< 8
Step by step video & image solution for ਜੇਕਰ x<4 ਹੈ ਤਾਂ ਹੇਠ ਦਿੱਤਾ ਕਥਨ ਸੱਚ ਹੈ ਜਾਂ ਨਹੀਂ? ਆਪਣੇ ਉੱਤਰ ਨੂੰ ਸਪੱਸ਼ਟ ਕਰੋ :- 2x< 8 by Maths experts to help you in doubts & scoring excellent marks in Class 10 exams.
Related Playlists
Similar Questions
ਦੱਸੋ ਕਿ ਹੇਠ ਦਿੱਤੇ ਵਾਕ, ਕਥਨ ਹਨ ਜਾਂ ਨਹੀਂ। ਆਪਣੇ ਉੱਤਰ ਨੂੰ ਸਪਸ਼ਟ ਕਰੋ:- ਸੂਰਜ ਧਰਤੀ ਦੁਆਲੇ ਘੁੰਮਦਾ ਹੈ।
00:51View Solutionਵਿਦਿਆਰਥੀਆਂ ਦੇ ਇੱਕ ਸਮੂਹ ਦੁਆਰਾ ਆਪਣੇ ਵਾਤਾਵਰਨ ਚੇਤਨਾ ਅਭਿਆਨ ਦੇ ਅਧੀਨ ਇੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਇੱਕ ਮੁਹੱਲੇ ਦੇ 20 ਘਰਾਂ ਵਿੱਚ ਲੱਗੇ ਪੌਦਿਆਂ ਨਾਲ ਸੰਬੰਧਿਤ ਹੇਠਾਂ ਲਿਖੇ ਅੰਕੜੇ ਇਕੱਠੇ ਕੀਤੇ। ਪ੍ਰਤਿ ਘਰ ਮੱਧਮਾਨ (ਔਸਤ) ਪੌਦਿਆਂ ਦੀ ਸੰਖਿਆ ਪਤਾ ਕਰੋ।
ਮੱਧਮਾਨ ਪਤਾ ਕਰਨ ਲਈ ਤੁਸੀਂ ਕਿਹੜੀ ਵਿਧੀ ਦਾ ਪ੍ਰਯੋਗ ਕੀਤਾ ਅਤੇ ਕਿਉਂ ?05:46View Solutionਜੂਹੀ ਇਕ ਸਾਇਕਲ ਖਰੀਦਣਾ ਚਾਹੁੰਦੀ ਹੈ।ਉਸਦੇ ਲਈ ਉਹ ਬਾਜ਼ਾਰ ਜਾਂਦੀ ਹੈ ਅਤੇ ਦੇਖਦੀ ਹੈ ਕਿ ਜੋ ਸਇਕਲ ਉਹ ਖਰੀਦਣਾ ਚਾਹੁੰਦੀ ਹੈ ਉਸਦੀ ਕੀਮਤ ₹1800 ਹੈ।ਜੂਹੀ ਕੋਲ ₹600 ਹਨ। ਇਸ ਲਈ ਉਹ ਦੁਕਾਨਦਾਰ ਨੂੰ ਇਹ ਦੱਸਦੀ ਹੈ ਕਿ ਉਹ ਇਸ ਸਥਿਤੀ ਵਿਚ ਨਹੀਂ ਹੈ ਕਿ ਉਹ ਇਸ ਸਮੇਂ ਸਾਇਕਲ ਖਰੀਦ ਸਕੇ।ਥੋੜਾ ਬਹੁਤ ਹਿਸਾਬ ਲਗਾਉਣ ਤੋਂ ਬਾਅਦ ਉਹ ਜੂਹੀ ਨੂੰ ਦੱਸਦਾ ਹੈ ਕਿ ₹600 ਨਗਦ ਦੇ ਕੇ ਅਤੇ ਬਾਕੀ ਧਨ ਰਾਸ਼ੀ ਦੀਆਂ ₹610 ਦੀ ਦੋ ਮਹੀਨਾਵਾਰ ਕਿਸ਼ਤਾਂ ਦੇ ਕੇ ਉਹ ਸਾਈਕਲ ਖਰੀਦ ਸਕਦੀ ਹੈ।ਹੁਣ ਜੂਹੀ ਦੇ ਕੋਲ ਦੋ ਵਿਕਲਪ ਬਚੇ ਰਹਿੰਦੇ ਹਨ।ਜਾਂ ਤਾਂ ਉਹ ਕਿਸ਼ਤ ਯੋਜਨਾ ਨੂੰ ਮੰਨ ਲਵੇ ਜਾਂ ਬੈਂਕ ਤੋਂ ਕਰਜ਼ਾ ਲੈ ਕੇ ਜੋ ਕਿ 10% ਦੀ ਸਾਲਾਨਾ ਸਧਾਰਣ ਵਿਆਜ 'ਤੇ ਉਪਲਬਧ ਹੈ, ਨਗਦ ਭੁਗਤਾਨ ਕਰ ਦੇਵੇ ਤਾਂ ਦੱਸੋ ਕਿ ਆਰਥਿਕ ਦ੍ਰਿਸ਼ਟੀ ਨਾਲ ਕਿਹੜਾ ਵਿਕਲਪ ਵੱਧ ਚੰਗਾ ਹੋਵੇਗਾ?
04:11View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
06:30View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x, y ਤੋਂ ਠੀਕ ਠੀਕ 7 ਸੈ.ਮੀ. ਲੰਬਾ ਹੈ।
09:09View Solutionਨਿਰਧਾਰਿਤ ਕਰੋ ਕਿ ਕੀ ਹੇਠ ਲਿਖੇ ਸੰਬੰਧਾਂ ਵਿੱਚੋਂ ਹਰੇਕ ਨਿਜਵਾਚਕ, ਸਮਮਿਤਈ ਅਤੇ ਸਕਰਮਕ ਹਨ : ਕਿਸੇ ਖਾਸ ਸਮਾਂ ਤੇ ਕਿਸੇ ਨਗਰ ਦੇ ਨਿਵਾਸੀਆਂ ਦੇ ਸਮੂਹ ਵਿੱਚ ਹੇਠ ਲਿਖੇ ਸੰਬੰਧ R, R = {(x, y) : x , y ਦੀ ਪਤਨੀ ਹੈ।
05:55View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
05:10View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
08:27View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
05:11View SolutionSuppose A = {– 1, 0, 1, 2} , B = {– 4, – 2, 0, 2} And f, g : A rarr B , Respectively f (x) = x^2 – x , x in A And g (x) = 2 | x- (1/2) | -1, x in A ਰਾਹੀਂ ਪਰਿਭਾਸ਼ਿਤ ਫਲਨ ਹਨ, ਕੀ f ਅਤੇ g ਆਪਣੇ ਉੱਤਰ ਦੀ ਪੁਸ਼ਟੀ ਕਰੋ।
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
03:03View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
02:23View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
04:03View Solutionਦਿੱਤੀ ਹੋਈ ਘਟਨਾਵਾਂ A ਅਤੇ B ਇਹੋ ਜਿਹੀਆਂ ਹਨ, ਜਿੱਥੇ P(A)=14,P(B)=12 ਅਤੇ P(A∩B)=18 ਤਾਂ P(AਨਹੀਂਅਤੇBਨਹੀਂ) ਪਤਾ ਕਰੋ।
05:06View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
05:53View Solutionਮੰਨ ਲਉ ΔABC~ΔDEF ਹੈ ਅਤੇ ਇਨ੍ਹਾਂ ਦੇ ਖੇਤਰਫਲ ਕ੍ਰਮਵਾਰ 64 cm2ਅਤੇ 121 cm2 ਹਨ। ਜੇਕਰ EF=15.4cm ਹੋਵੇ ਤਾਂ BC ਪਤਾ ਕਰੋ।
04:44View Solution