ਸੰਖਿਆਵਾਂ 4n ਤੇ ਵਿਚਾਰ ਕਰੋ, ਜਿੱਥੇ n ਇੱਕ ਪ੍ਰਾਕ੍ਰਿਤਿਕ ਸੰਖਿਆ ਹੈ। ਜਾਂਚ ਕਰੋ ਕਿ ਕੀ n ਦਾ ਕੋਈ ਇਸ ਤਰ੍ਹਾਂ ਦਾ ਮੁੱਲ ਹੈ ਜਿਸ ਨਾਲ 4n ਅੰਕ ਸਿਫ਼ਰ (0) ਤੇ ਸਮਾਪਤ ਹੁੰਦਾ ਹੈ।
Step by step video & image solution for ਸੰਖਿਆਵਾਂ 4^n ਤੇ ਵਿਚਾਰ ਕਰੋ, ਜਿੱਥੇ n ਇੱਕ ਪ੍ਰਾਕ੍ਰਿਤਿਕ ਸੰਖਿਆ ਹੈ। ਜਾਂਚ ਕਰੋ ਕਿ ਕੀ n ਦਾ ਕੋਈ ਇਸ ਤਰ੍ਹਾਂ ਦਾ ਮੁੱਲ ਹੈ ਜਿਸ ਨਾਲ 4^n ਅੰਕ ਸਿਫ਼ਰ (0) ਤੇ ਸਮਾਪਤ ਹੁੰਦਾ ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
View Solutionਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
View Solutionਤ੍ਰਿਭੁਜ ABC ਦੀ ਇੱਕ ਮੱਧਿਕਾ AM ਹੈ। ਦੱਸੋ ਕਿ AB+BC+CA>2AM?(ਸੰਕੇਤ:triangleABMਅਤੇtriangle AMC ਦੀਆਂ ਭੁਜਾਵਾਂ ਉੱਪਰ ਵਿਚਾਰ ਕਰੋ।)
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਹੇਠ ਲਿਖੇ ਕਥਨ ਵਿਚ ਆਉਣ ਵਾਲੀ ਸੰਖਿਆਵਾਂ ਨੂੰ ਮਿਆਰੀ ਰੂਪ ਵਿਚ ਲਿਖੋ:- ਧਰਤੀ 'ਤੇ 1,353,000,000 ਕਿ.ਮੀ..^3 ਸਮੁੰਦਰੀ ਪਾਣੀ ਹੈ।
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View Solutionਸਿੱਧ ਕਰੋ ਕਿ ਹੇਠਾਂ ਪਰਿਭਾਸ਼ਿਤ ਫਲਨ f:N→N , ਇੱਕ-ਇੱਕ ਅਤੇ ਔਨਟੂ ਹੈ: f(x)={x+1ਜੇਕਰxਟਾਂਕਹੈx−1ਜੇਕਰxਜਿਸਤਹੈ
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਆਪਸ ਵਿੱਚ ਨਿਵੇਕਲੀਆਂ ਹਨ
View SolutionA ਅਤੇ B ਇਹੋ ਜਿਹੀ ਘਟਨਾਵਾਂ ਦਿੱਤੀਆਂ ਹਨ ਜਿੱਥੇ P(A)=12,P(A∪B)=35 ਅਤੇ P(B) ਦਾ ਮੁੱਲ ਪਤਾ ਕਰੋ ਜੇਕਰ ਘਟਨਾਵਾਂ ਅਜ਼ਾਦ ਹਨ।
View Solutionਹੇਠ ਦਿੱਤੀਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਉਸਦਾ ਕਾਰਣ ਦੱਸੋ : A.P. 3, -1/2, 2, ....... ਦਾ 11ਵਾਂ ਪਦ ਹੈ ?
View Solution