ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 156
Step by step video & image solution for ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 156 by Maths experts to help you in doubts & scoring excellent marks in Class 10 exams.
Topper's Solved these Questions
Similar Questions
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
01:03View Solutionਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
01:02View Solutionਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
02:30View Solutionx^(2)-x=156
03:07View SolutionExpress 156 as the product of primes.
01:57View SolutionHCF (156 , 455) = ........
01:30View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
09:34View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^2ਦਾਗੁਣਾਂਕਲਿਖੋ:−8 - xy^2
01:05:02View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
08:27View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
04:26View SolutionQuestion 156 to 182
02:37View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
02:10View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
05:06View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
05:53View SolutionA.P.:3/2,1/2,-1/2,-3/2........ ਦੇ ਲਈ ਪਹਿਲਾ ਪਦ a ਅਤੇ ਸਾਝਾ ਅੰਤਰ d ਲਿਖੋ।
10:33View Solutionਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6mਉੱਚੀਮੂਰਤੀਲੱਗੀਹੋਈਹੈ।ਜ਼ਮੀਨਦੇਇੱਕਬਿੰਦੂਤੋਂਮੂਰਤੀਦੇਸਿਖ਼ਰਦਾਉੱਚਾਣਕੋਣ60^@ਹੈਅਤੇਇਸਹੀਬਿੰਦੂਤੋਂਪੈਡਸਟਲਦੇਸਿਖਰਦਾਉੱਚਾਣਕੋਣ45^@ ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
01:46View Solution