ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 7429
Step by step video & image solution for ਹੇਠਾਂ ਦਿੱਤੀਆਂ ਸੰਖਿਆਵਾਂ ਨੂੰ ਅਭਾਜ ਗੁਣਨਖੰਡਾਂ ਦੇ ਗੁਣਨਫਲ ਦੇ ਰੂਪ ਵਿੱਚ ਲਿਖੋ : 7429 by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
View Solutionਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
View Solution9587-?=7429-4358
View Solutionधनात्मक पूर्णांक 7429 को अभाज्य गुणनखंडों के गुणनफल के रूप में व्यक्त कीजिए।
View Solutionनिम्नलिखित संख्याओं को अभाज्य गुणनखंडो के गुणनफल के रूप में व्यक्त कीजिये :
7429
View Solutionಕೆಳಗಿನ ಪ್ರತಿ ಸಂಖ್ಯೆಯನ್ನು ಅದರ ಅವಿಭಾಜ್ಯ ಅಪವರ್ತನಗಳ ಗುಣಲಬ್ಧವಾಗಿ ವ್ಯಕ್ತಪಡಿಸಿ. 7429
View Solutionకింది వానిలో ప్రతిసంఖ్యను ప్రధాన కరణాంకాల లబ్దంగా రాయండి.7429
View SolutionExpress 7429 as a product of its prime factors.
View Solution5.5 ਮੀ. ਲੰਬੇ ਅਤੇ 4 ਮੀ. ਚੌੜੇ ਕਮਰੇ ਦੇ ਬਾਹਰਵਾਰ ਚਾਰੇ ਪਾਸੇ 2.25 ਮੀ. ਚੌੜਾ ਇੱਕ ਬਰਾਂਡਾ ਬਣਾਇਆ ਗਿਆ ਹੈ। ਪਤਾ ਕਰੋ (i) ਬਰਾਂਡੇ ਦਾ ਖੇਤਰਫਲ (ii) ₹200 ਪ੍ਰਤੀ 1 ਮੀ.^2 ਦੀ ਦਰ ਨਾਲ ਬਰਾਂਡੇ ਦੇ ਫਰਸ਼ 'ਤੇ ਸੀਮਿੰਟ ਕਰਵਾਉਣ ਦਾ ਖਰਚ।
View Solutionਉਹ ਪਦ ਪਛਾਣੋ ਜਿਨ੍ਹਾਂ ਵਿਚ y2 ਹੈ ਅਤੇ ਫਿਰ ਇਨ੍ਹਾਂ ਵਿੱਚ y^3ਦਾਗੁਣਾਂਕਲਿਖੋ:−5y^2 + 7x
View Solutionਜੇਕਰ f(x)=3x+45x−7 ਰਾਹੀਂ ਪਰਿਭਾਸ਼ਿਤ ਫਲਨ f:R−{75}→R−{35} ਅਤੇ g(x)=7x+45x−3 ਰਾਹੀਂ ਪਰਿਭਾਸ਼ਿਤ ਫਲਨ g:R−{35}→R−{75} ਦਿੱਤਾ ਹੈ, ਤਾਂ ਸਿੱਧ ਕਰੋ ਕਿ fog=IA ਅਤੇ gof=IB ਹਨ। ਇਸ ਤਰ੍ਹਾਂ ਕਿ IA(x)=x,∀x∈A ਅਤੇ IB(x)=x,∀x∈B, ਜਿੱਥੇ A = R -{3/5}, B = R - {7/5}ਹਨ।I_AਅਤੇI_B ਨੂੰ ਕ੍ਰਮਵਾਰ ਸਮੂਹਾਂ A ਅਤੇ B ਦੇ ਤਤਸਮਕ ਫਲਨ ਕਹਿੰਦੇ ਹਨ।
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution