ਜਾਂਚ ਕਰੋ ਕਿ ਕੀ ਕਿਸੇ ਪ੍ਰਾਕ੍ਰਿਤਿਕ ਸੰਖਿਆ n ਦੇ ਲਈ ਸੰਖਿਆ 6n ਅੰਕ ਸਿਫ਼ਰ (0) ਤੇ ਸਮਾਪਤ ਹੋ ਸਕਦੀ ਹੈ।
Step by step video & image solution for ਜਾਂਚ ਕਰੋ ਕਿ ਕੀ ਕਿਸੇ ਪ੍ਰਾਕ੍ਰਿਤਿਕ ਸੰਖਿਆ n ਦੇ ਲਈ ਸੰਖਿਆ 6^n ਅੰਕ ਸਿਫ਼ਰ (0) ਤੇ ਸਮਾਪਤ ਹੋ ਸਕਦੀ ਹੈ। by Maths experts to help you in doubts & scoring excellent marks in Class 10 exams.
Updated on:21/07/2023Topper's Solved these Questions
Similar Questions
ਹੇਠਾਂ ਦਿੱਤੀਆਂ ਸੰਖਿਆਵਾਂ ਦਾ ਮ. ਸ. ਵ ਪਤਾ ਕਰਨ ਲਈ ਯੁਕਲਿਤ ਵੰਡ ਐਲਗੋਰਿਥਮ ਦਾ ਪ੍ਰਯੋਗ ਕਰੋ : 135 ਅਤੇ 225
View Solutionਕਿਸੇ ਬਹੁਪਦ p(x) ਦੇ ਲਈ y=p(x) ਦਾ ਆਲੇਖ ਹੇਠਾਂ ਦਿੱਤੇ ਚਿੱਤਰ 2.10 ਵਿੱਚ ਦਿੱਤਾ ਗਿਆ ਹੈ। ਹਰ ਇੱਕ ਸਥਿਤੀ ਵਿੱਚ p(x) ਦੇ ਸਿਫ਼ਰਾਂ ਦੀ ਗਿਣਤੀ ਪਤਾ ਕਰੋ :
View Solutionਚਿੱਤਰ 13.7 ਵਿੱਚ ਦਰਸਾਇਆ ਗਿਆ ਸਜਾਵਟ ਦੇ ਲਈ ਪ੍ਰਯੇਗ ਹੋਣ ਵਾਲਾ ਬਲਾਕ ਦੋ ਠੋਸਾਂ ਨਾਲ ਮਿਲ ਕੇ ਬਣਿਆ ਹੈ। ਇਨ੍ਹਾਂ ਵਿੱਚ ਇੱਕ ਘਣ ਹੈ ਅਤੇ ਦੂਸਰਾ ਅਰਧ ਗੋਲਾ ਹੈ। ਇਸ ਬਲਾਕ ਦਾ ਆਧਾਰ 5cm ਭੁਜਾ ਜਾਂ ਕਿਨਾਰੇ ਵਾਲਾ ਇੱਕ ਘਣ ਹੈ ਅਤੇ ਉਸਦੇ ਉੱਪਰ ਲੱਗੇ ਹੋਏ ਅਰਧ ਗ਼ੋਲੋ ਦਾ ਵਿਆਸ 4.2 cm ਹੈ। ਇਸ ਬਲਾਕ ਦੀ ਸੰਪੂਰਨ ਸਤ੍ਹਾ ਦਾ ਖੇਤਰਫਲ ਪਤਾ ਕਰੋਂ (π=227 ਲਓ।)
View SolutionIf I_(n)=int_(0)^(1)x^(n)e^(-x)dx for n in N, then I_(7)-I_(6)=
View Solution(6^(n+3)-32*6^(n+1))/(6^(n+2)-2*6^(n+1))=1
View Solutionlimn→0⎧⎪⎨⎪⎩sinx−n+n36n5⎫⎪⎬⎪⎭
View SolutionIF 0=2n−2−6n+1, what is the value of n?
View SolutionIf 6n6−2=63, then n=?
View SolutionFor n = 6, let
N=(nC0)2+(nC1)2+…+(nCn)2
If N- 204 = m!, then m = ___________
View SolutionIf A=[1a01] , then An (where n∈N) equals (a)[1na01] (b) [1n2a01] (c) [1na00] (d) [nna0n]
View Solutionਮੰਨ ਲਓ ਕਿ XY- ਤਲ ਵਿੱਚ ਸਥਿਤ ਸਾਰੀਆਂ ਰੇਖਾਵਾਂ ਦਾ ਸਮੂਹ L ਹੈ ਅਤੇ L ਵਿੱਚ R={(L1,L2):L1 ਸਮਾਂਤਰ ਹੈ L2ਨਾਲ}ਰਾਹੀਂਪਰਿਭਾਸ਼ਿਤਸੰਬੰਧRਹੈ।ਸਿੱਧਕਰੋਕਿRਇੱਕਸਮਤੁੱਲਸੰਬੰਧਹੈ।ਰੇਖਾy = 2x + 4 ਨਾਲ ਸੰਬੰਧਿਤ ਸਾਰੀਆਂ ਰੇਖਾਵਾਂ ਦਾ ਸਮੂਹ ਪਤਾ ਕਰੋ।
View SolutionAssume that all n in N For, f(n) = {((n+1)/2,,ਜੇਕਰ n ਟਾਂਕ ਹੈ,,),(n/2,,ਜੇਕਰ n ਜਿਸਤ ਹੈ,,):} A function defined by f:NrarrN Is Explain whether the function f is an onto. Also, verify your answer.
View Solution(x+1)n ਦੇ ਪ੍ਰਸਾਰ ਵਿੱਚ (r−1)ਵੇਂ, rਵੇਂ ਅਤੇ (r+1)ਵੇਂ ਪਦਾਂ ਦੇ ਗੁਣਾਂਕਾਂ ਦਾ ਅਨੁਪਾਤ 1:3:5 ਹੈ, n ਅਤੇ r ਪਤਾ ਕਰੋ।
View Solutionਬਿੰਦੂਆਂ (1, -2, 3) ਅਤੇ (3, 4, -5) ਨੂੰ ਮਿਲਾਉਣ ਤੋਂ ਬਣੇ ਰੇਖਾ ਖੰਡ ਨੂੰ ਅਨੁਪਾਤ 2 : 3 ਵਿੱਚ (i) ਅੰਦਰੂਨੀ ਤੌਰ ਤੇ (ii) ਬਾਹਰੀ ਤੌਰ 'ਤੇ ਵੰਡਣ ਵਾਲੇ ਬਿੰਦੂ ਦੇ ਨਿਰਦੇਸ਼ ਅੰਕ ਪਤਾ ਕਰੇ।
View Solutionਇੱਕ ਸਿੱਕੇ ਨੂੰ ਤਿੰਨ ਵਾਰੀ ਉਛਾਲਿਆ ਗਿਆ ਹੈ। ਹੇਠ ਲਿਖੀਆਂ ਘਟਨਾਵਾਂ ਤੇ ਵਿਚਾਰ ਕਰੋ A: “ਕੋਈ ਚਿਤ ਪਰਗਟ ਨਹੀਂ ਹੁੰਦਾ ਹੈ, B: 'ਠੀਕ ਇੱਕ ਚਿਤ ਪ੍ਰਗਟ ਹੁੰਦਾ ਹੈ' ਅਤੇ C: 'ਘੱਟੋ-ਘੱਟ ਦੋ ਚਿਤ ਪ੍ਰਗਟ ਹੁੰਦੇ ਹਨ” । ਕੀ ਇਹ ਪਰਸਪਰ ਨਿਵੇਕਲੀ ਅਤੇ ਸਰਵਾਂਗੀ ਘਟਨਾਵਾਂ ਦਾ ਸਮੂਹ ਹੈ ?
View Solutionਨਿਮਨਲਿਖਤ ਅਸਮਾਨਤਾਵਾਂ ਪ੍ਰਣਾਲੀ : 2x+y≤10,x+3y≤15,x,y≥0 ਦੁਆਰਾ ਨਿਰਧਾਰਿਤ ਉਪਯੁਕਤ ਖੇਤਰ ਦੇ ਕੋਨਾ ਬਿੰਦੂ : (0,0),(5,0),(3,4) ਅਤੇ (0,5) ਹਨ। ਮੰਨ ਲਉ ਕਿ Z=px+qy, ਜਿੱਥੇ p,q>0, p ਅਤੇ q ਦੇ ਲਈ ਨਿਮਨਲਿਖਤ ਵਿੱਚ ਕਿਹੜਾ ਪ੍ਰਤੀਬੰਧ ਉਚਿਤ ਹੈ ਤਾਂ ਕਿ Z ਦਾ ਅਧਿਕਤਮ ਮੁੱਲ, (3,4) ਅਤੇ (0,5) ਦੋਵਾਂ ਤੇ ਘਟਿਤ ਹੁੰਦਾ ਹੈ।
View Solution